ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿਉਣ ਦੇ ਰਸਤੇ ਤੋਂ ਨਾਜਾਇਜ਼ ਕਬਜ਼ੇ ਹਟਾਏ

06:53 AM Jun 28, 2024 IST
ਨਾਜਾਇਜ਼ ਕਬਜ਼ਾ ਹਟਾਉਂਦੇ ਹੋਏ ਪ੍ਰਸ਼ਾਸਨਿਕ ਅਧਿਕਾਰੀ।

ਬਠਿੰਡਾ:

Advertisement

ਪੰਜਾਬ ਸਰਕਾਰ ਵੱਲੋਂ ਸਰਕਾਰੀ ਥਾਵਾਂ ’ਤੇ ਆਮ ਲੋਕਾਂ ਵੱਲੋਂ ਕੀਤੇ ਕਬਜ਼ਿਆਂ ਨੂੰ ਛੁਡਵਾਉਣ ਲਈ ਵਿੱਢੀ ਮ ੁਹਿੰਮ ਤਹਿਤ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਦਿਉਣ ਦੇ ਆਰਓ ਫਿਲਟਰ ਢਾਬੇ ਵਾਲੇ ਰਾਹ (ਸ੍ਰੀ ਮੁਕਤਸਰ ਸਾਹਿਬ ਰੋਡ ਤੱਕ) ਤੋਂ, ਪਿਛਲੇ ਕਈ ਸਾਲਾਂ ਤੋਂ ਕੀਤੇ ਕਬਜ਼ੇ ਨੂੰ ਹਟਾਇਆ ਗਿਆ। ਡੀਸੀ ਜਸਪ੍ਰੀਤ ਸਿੰਘ ਅਨੁਸਾਰ 4 ਕਾਨੂੰਨਗੋਆਂ ਦਾ ਪੈਨਲ ਬਣਾ ਕੇ ਇਸ ਦੀ ਨਿਸ਼ਾਨਦੇਹੀ ਕਰ ਕੇ ਗ੍ਰਾਮ ਪੰਚਾਇਤ ਦਿਉਣ ਦੇ ਰਸਤੇ ਦੇ ਨਾਲ ਪਿੱਲਰ ਲਾ ਕੇ ਰਸਤੇ ਨੂੰ ਪੂਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕੰਮ ਡਿਊਟੀ ਮੈਜਿਸਟ੍ਰੇਟ ਤਹਿਸੀਲਦਾਰ ਅਤੇ ਪੈਨਲ ਦੀ ਹਾਜ਼ਰੀ ’ਚ ਪੁਲੀਸ ਪ੍ਰਸ਼ਾਸਨ ਦੀ ਸਹਾਇਤਾ ਨਾਲ ਮੁਕੰਮਲ ਕੀਤਾ। ਤਹਿਸੀਲਦਾਰ ਬਠਿੰਡਾ ਪਰਮਜੀਤ ਸਿੰਘ ਨੇ ਦੱਸਿਆ ਕਿ ਰਸਤੇ ਉੱਪਰ ਟਿੱਪਰਾਂ ਨਾਲ ਮਿੱਟੀ ਪੁਆਈ ਗਈ, ਜੇਸੀਬੀ ਮਸ਼ੀਨ ਅਤੇ ਟਰੈਕਟਰ ਨਾਲ ਕਰਾਹੇ ਲਾਏ ਗਏ। -ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ

Advertisement
Advertisement
Advertisement