For the best experience, open
https://m.punjabitribuneonline.com
on your mobile browser.
Advertisement

ਯੂਪੀ:ਤੇਜ਼ ਰਫ਼ਤਾਰ ਟਰੱਕ ਦੀ ਟੱਕਰ ਕਾਰਨ 4 ਦੀ ਮੌਤ, 5 ਜ਼ਖ਼ਮੀ

02:09 PM Sep 16, 2024 IST
ਯੂਪੀ ਤੇਜ਼ ਰਫ਼ਤਾਰ ਟਰੱਕ ਦੀ ਟੱਕਰ ਕਾਰਨ 4 ਦੀ ਮੌਤ  5 ਜ਼ਖ਼ਮੀ
Advertisement
ਰਾਜਪੁਰਾ, 16 ਸਤੰਬਰ
Accident: ਪਿੰਡ ਭੋਪਤਪੁਰ ਵਿੱਚ ਸੋਮਵਾਰ ਸਵੇਰੇ ਇੱਕ ਤੇਜ਼ ਰਫ਼ਤਾਰ ਪਿਕਅੱਪ ਟਰੱਕ ਨੇ ਪਿੰਡ ਵਾਸੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਸਾਰੇ ਪੀੜਤ ਸੜਕ ਕਿਨਾਰੇ ਬੈਠੇ ਸਨ ਅਤੇ ਤੇਜ਼ ਰਫ਼ਤਾਰ ਟਰੱਕ ਨੇ ਅਚਾਨਕ ਟੱਕਰ ਮਾਰ ਦਿੱਤੀ। ਜ਼ਖਮੀਆਂ ਨੂੰ ਅਲੀਗੜ੍ਹ ਮੈਡੀਕਲ ਕਾਲਜ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲੀਸ ਨੇ ਪਿਕਅੱਪ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਮ੍ਰਿਤਕ ਲਈ ਰਸਮੀ ਕਾਰਵਾਈਆਂ ਪੂਰੀਆਂ ਕਰ ਰਹੀ ਹੈ। -ਏਐੱਨਆਈ
Advertisement
Advertisement
Author Image

Puneet Sharma

View all posts

Advertisement