ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਯੂਪੀ: ਸੀਵਰੇਜ ਦੀ ਸਫ਼ਾਈ ਦੌਰਾਨ ਗੈਸ ਚੜ੍ਹਨ ਕਾਰਨ ਮਕਾਨ ਮਾਲਕ ਦੇ ਪੁੱਤ ਸਣੇ 4 ਮਰੇ

12:01 PM May 09, 2024 IST

ਚੰਦੌਲੀ (ਯੂਪੀ), 9 ਮਈ
ਚੰਦੌਲੀ ਜ਼ਿਲ੍ਹੇ ਦੇ ਮੁਗਲਸਰਾਏ ਇਲਾਕੇ ਵਿੱਚ ਸੈਪਟਿਕ ਟੈਂਕ ਦੀ ਸਫ਼ਾਈ ਕਰਦੇ ਸਮੇਂ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਮੁਗਲਸਰਾਏ ਇਲਾਕੇ ਦੇ ਕਾਲੀਮਹਾਲ ਇਲਾਕੇ 'ਚ ਬੁੱਧਵਾਰ ਰਾਤ ਭਰਤਲਾਲ ਜੈਸਵਾਲ ਆਪਣੇ ਘਰ ਦੇ ਸੈਪਟਿਕ ਟੈਂਕ ਦੀ ਸਫਾਈ ਕਰਵਾ ਰਿਹਾ ਸੀ। ਇਸ ਦੌਰਾਨ ਉਸ ਦਾ ਲੜਕਾ ਅੰਕੁਰ ਅਤੇ ਤਿੰਨ ਸਵੀਪਰ ਵਿਨੋਦ ਰਾਵਤ, ਕੁੰਦਨ ਅਤੇ ਲੋਹਾ ਵਾਸੀ ਟੈਂਕ ’ਚੋਂ ਨਿਕਲ ਰਹੀ ਜ਼ਹਿਰੀਲੀ ਗੈਸ ਦੇ ਸੰਪਰਕ ਵਿੱਚ ਆਉਣ ਨਾਲ ਬੇਹੋਸ਼ ਹੋ ਗਏ। ਉਨ੍ਹਾਂ ਦੱਸਿਆ ਕਿ ਚਾਰੋਂ ਵਿਅਕਤੀਆਂ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਹਸਪਤਾਲ ’ਚ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

Advertisement

Advertisement
Advertisement