ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਯੂਪੀ: ਪਟਾਕਾ ਫੈਕਟਰੀ ’ਚ ਧਮਾਕੇ ਕਾਰਨ 4 ਦੀ ਮੌਤ, ਛੇ ਜ਼ਖਮੀ

11:43 AM Sep 17, 2024 IST

ਫ਼ਿਰੋਜ਼ਾਬਾਦ, 17 ਸਤੰਬਰ

Advertisement

ਉੱਤਰ ਪ੍ਰਦੇਸ਼ ਦੇ ਫ਼ਿਰੋਜ਼ਾਬਾਦ ਜ਼ਿਲ੍ਹੇ ਵਿਚ ਅਚਾਨਕ ਧਮਾਕਾ ਹੋਣ ਕਾਰਨ ਇਕ ਬੱਚੀ ਅਤੇ ਮਹਿਲਾ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਸੀਨੀਅਰ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਵਿਚ 4 ਮ੍ਰਿਤਕਾਂ ਤੋਂ ਇਲਾਵਾ ਛੇ ਵਿਅਤੀ ਜ਼ਖਮੀ ਹੋਏ ਹਨ ਜ਼ਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਆਈਜੀ ਦੀਪਕ ਕੁਮਾਰ ਨੇ ਦੱਸਿਆ ਕਿ ਧਮਾਕੇ ਕਾਰਨ ਨੁਕਸਾਨੀ ਗਈ ਇਮਾਰਤ ਦੇ ਮਲਬੇ ਵਿਚ ਹੋਰ ਵਿਅਕਤੀਆਂ ਦੇ ਦਬੇ ਹੋਣ ਦਾ ਸ਼ੱਕ ਹੈ ਅਤੇ ਰਾਹਤ ਕਾਰਜ ਜਾਰੀ ਹਨ। ਉਨ੍ਹਾਂ ਦੱਸਿਆ ਕਿ ਇਸ ਧਮਾਕੇ ਕਾਰਨ ਨਾਲ ਲੱਗਦੇ ਕਈ ਮਕਾਨਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। -ਪੀਟੀਆਈ

 

Advertisement

Advertisement