For the best experience, open
https://m.punjabitribuneonline.com
on your mobile browser.
Advertisement

ਯੂਪੀ: ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਮਾਮਲੇ ’ਚ ਸੁਣਵਾਈ ਟਲੀ

11:28 AM Jun 18, 2024 IST
ਯੂਪੀ  ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਮਾਮਲੇ ’ਚ ਸੁਣਵਾਈ ਟਲੀ
Advertisement

ਸੁਲਤਾਨਪੁਰ (ਯੂਪੀ), 18 ਜੂਨ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਬਾਰੇ ਇਤਰਾਜ਼ਯੋਗ ਬਿਆਨ ਦੇਣ ਦੇ ਮਾਮਲੇ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਅੱਜ ਸੰਸਦ/ਵਿਧਾਇਕ ਅਦਾਲਤ 'ਚ ਸੁਣਵਾਈ ਹੋਣੀ ਸੀ ਪਰ ਜੱਜ 'ਤੇ ਹੋਣ ਕਾਰਨ ਛੁੱਟੀ ਹੋਣ ਕਾਰਨ ਇਸ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਸੀ। ਇਹ ਜਾਣਕਾਰੀ ਦਿੰਦਿਆਂ ਮੁੱਦਈ ਧਿਰ ਦੇ ਵਕੀਲ ਸੰਤੋਸ਼ ਕੁਮਾਰ ਪਾਂਡੇ ਨੇ ਦੱਸਿਆ ਕਿ ਹੁਣ ਅਗਲੀ ਸੁਣਵਾਈ 26 ਜੂਨ ਨੂੰ ਹੋਵੇਗੀ।

Advertisement

Advertisement
Advertisement
Author Image

Advertisement