ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਯੂਪੀ: ਮਹਿਲਾ ਜੱਜ ਨੇ ਸੀਨੀਅਰ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼, ਚੀਫ ਜਸਟਿਸ ਨੇ ਜਾਂਚ ਰਿਪੋਰਟ ਮੰਗੀ

06:12 PM Dec 15, 2023 IST

ਨਵੀਂ ਦਿੱਲੀ, 15 ਦਸੰਬਰ
ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ ਵਿੱਚ ਤਾਇਨਾਤ ਮਹਿਲਾ ਜੱਜ ਨੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੂੰ ਪੱਤਰ ਲਿਖ ਕੇ ਜ਼ਿਲ੍ਹਾ ਜੱਜ ਉੱਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਾਇਆ ਹੈ ਅਤੇ ਆਪਣੀ ਜ਼ਿੰਦਗੀ ਨੂੰ ‘ਸਨਮਾਨਤ’ ਤਰੀਕੇ ਨਾਲ ਖ਼ਤਮ ਕਰਨ ਦੀ ਇਜਾਜ਼ਤ ਮੰਗੀ ਹੈ। ਇਸ ਤੋਂ ਬਾਅਦ ਚੀਫ ਜਸਟਿਸ ਚੰਦਰਚੂੜ ਨੇ ਅਲਾਹਾਬਾਦ ਹਾਈ ਕੋਰਟ ਪ੍ਰਸ਼ਾਸਨ ਤੋਂ ਜਾਂਚ ਦੀ ਸਥਿਤੀ 'ਤੇ ਰਿਪੋਰਟ ਮੰਗੀ ਹੈ।

Advertisement

Advertisement
Advertisement