ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਯੂਪੀਐੱਸਸੀ ਦੇ ਚੇਅਰਮੈਨ ਮਨੋਜ ਸੋਨੀ ਨੇ ਅਸਤੀਫ਼ਾ ਦਿੱਤਾ

10:26 AM Jul 20, 2024 IST
Manoj Soni. Photo Credit: Twitter/@DDNewslive

ਨਵੀਂ ਦਿੱਲੀ, 20 ਜੁਲਾਈ

Advertisement

ਯੂਪੀਐੱਸਸੀ ਦੇ ਚੇਅਰਮੈਨ ਮਨੌਜ ਸੋਨੀ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜਦੋਂ ਕਿ ਉਨ੍ਹਾਂ ਦਾ ਕਾਰਜਕਾਲ ਮਈ 2029 ਨੂੰ ਸਮਾਪਤ ਹੋਣਾ ਸੀ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਅਸਤੀਫ਼ੇ ਦਾ ਸਬੰਧ ਪ੍ਰੋਬੇਸ਼ਨਰੀ ਅਧਿਕਾਰੀ ਪੂਜਾ ਖੇਡਕਰ ਦਾ ਮੁੱਦਾ ਸਾਹਮਣੇ ਆਉਣ ਤੋਂ ਬਾਅਦ ਯੂਪੀਐੱਸਸੀ ਦੇ ਦੁਆਲੇ ਘੁੰਮਦੇ ਵਿਵਾਦਾਂ ਅਤੇ ਦੋਸ਼ਾਂ ਨਾਲ ਨਹੀਂ ਹੈ। ਜਾਣਕਰੀ ਅਨੁਸਾਰ ਚੇਅਰਮੈਨ ਨੇ ਦੋ ਹਫ਼ਤੇ ਪਹਿਲਾਂ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਅਸਤੀਫ਼ਾ ਸੌਂਪ ਦਿੱਤਾ ਸੀ, ਜੋ ਹਾਲੇ ਸਵੀਕਾਰ ਨਹੀਂ ਹੋਇਆ ਹੈ। ਪੀਟੀਆਈ

Advertisement
Advertisement
Advertisement