ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਯੂਪੀਐੱਸਸੀ ਨੇ ਸਿਵਲ ਸਰਵਿਸਿਜ਼ ਪ੍ਰੀਲਿਮਜ਼ ਦਾ ਨਤੀਜਾ ਐਲਾਨਿਆ

06:56 AM Jul 02, 2024 IST

ਨਵੀਂ ਦਿੱਲੀ: ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐੱਸਸੀ) ਨੇ ਸਿਵਲ ਸਰਵਿਸਿਜ਼ (ਪ੍ਰੀਲਿਮਨਰੀ) ਪ੍ਰੀਖਿਆ 2024 ਦਾ ਨਤੀਜਾ ਅੱਜ ਐਲਾਨ ਦਿੱਤਾ ਹੈ। ਇਹ ਪ੍ਰੀਖਿਆ 16 ਜੂਨ ਨੂੰ ਲਈ ਗਈ ਸੀ। ਯੂਪੀਐਸਸੀ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਪ੍ਰੀਖਿਆ ਦੇ ਅੰਕ, ਕੱਟ ਆਫ ਅਤੇ ਉੱਤਰ ਕੁੰਜੀਆਂ ਸਿਵਲ ਸੇਵਾਵਾਂ ਪ੍ਰੀਖਿਆ ਅਤੇ ਭਾਰਤੀ ਜੰਗਲਾਤ ਸੇਵਾ ਪ੍ਰੀਖਿਆ ਦੀ ਸਮੁੱਚੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਹੀ ਯੂਪੀਐਸਸੀ ਦੀ ਵੈਬਸਾਈਟ ’ਤੇ ਅਪਲੋਡ ਕੀਤੇ ਜਾਣਗੇ। -ਪੀਟੀਆਈ

Advertisement

Advertisement
Advertisement