ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਮਰੀਕੀ ਚੋਣਾਂ: ਡੈਮੋਕ੍ਰੇਟਿਕ ਪਾਰਟੀ ਵੱਲੋਂ ਬਿਡੇਨ ਅਧਿਕਾਰਤ ਤੌਰ ’ਤੇ ਰਾਸ਼ਟਰਪਤੀ ਚੋਣਾਂ ਲਈ ਉਮੀਦਵਾਰ ਨਾਮਜ਼ਦ; ਟਰੰਪ ਨਾਲ ਲੈਣਗੇ ਟੱਕਰ

12:42 PM Aug 19, 2020 IST

ਨਿਊ ਯਾਰਕ, 19 ਅਗਸਤ ਡੈਮੋਕ੍ਰੇਟਿਕ ਪਾਰਟੀ ਨੇ ਅਧਿਕਾਰਤ ਤੌਰ ’ਤੇ ਜੋਏ ਬਿਡੇਨ ਨੂੰ ਮੰਗਲਵਾਰ ਰਾਤ ਨੂੰ ਰਾਸ਼ਟਰਪਤੀ ਚੋਣਾਂ ਲਈ ਪਾਰਟੀ ਦਾ ਉਮੀਦਵਾਰ ਨਾਮਜ਼ਦ ਕਰ ਦਿੱਤਾ। ਹੁਣ ਉਹ 3 ਨਵੰਬਰ ਨੂੰ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਸਾਹਮਣਾ ਕਰਨਗੇ। ਡੈਮੋਕ੍ਰੇਟਿਕ ਪਾਰਟੀ ਦੀ ਡਿਜੀਟਲ ਨੈਸ਼ਨਲ ਕਾਨਫਰੰਸ ਵਿਚ ਦੇਸ਼ ਭਰ ਤੋਂ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੇ ਸਾਬਕਾ ਉਪ ਰਾਸ਼ਟਰਪਤੀ ਬਿਡੇਨ ਦਾ ਜ਼ੋਰਦਾਰ ਸਮਰਥਨ ਕੀਤਾ। ਡੈਮੋਕ੍ਰੇਟਿਕ ਪਾਰਟੀ ਦੁਆਰਾ ਨਾਮਜ਼ਦ ਕਰਨਾ ਬਿਡੇਨ ਲਈ ਵੱਡੀ ਰਾਜਨੀਤਿਕ ਜਿੱਤ ਮੰਨਿਆ ਜਾ ਰਿਹਾ ਹੈ। ਉਹ ਦੋ ਵਾਰ ਪਹਿਲਾਂ ਵੀ ਪਾਰਟੀ ਦੇ ਰਾਸ਼ਟਰਪਤੀ ਉਮੀਦਵਾਰ ਬਣਨ ਦੀ ਕੋਸ਼ਿਸ਼ ਕਰ ਚੁੱਕੇ ਹਨ।

Advertisement

Advertisement
Tags :
ਉਮੀਦਵਾਰਅਧਿਕਾਰਤਅਮਰੀਕੀਚੋਣਾਂਟੱਕਰਟਰੰਪਡੈਮੋਕ੍ਰੇਟਿਕਨਾਮਜ਼ਦਪਾਰਟੀਬਿਡੇਨਰਾਸ਼ਟਰਪਤੀਲੈਣਗੇਵੱਲੋਂ