ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਯੂਐੱਸ ਓਪਨ ਟੈਨਿਸ: ਜੋਕੋਵਿਚ ਨੇ ਰਿਕਾਰਡ 24ਵਾਂ ਗਰੈਂਡ ਸਲੈਮ ਜਿੱਤਿਆ

11:40 AM Sep 11, 2023 IST

ਨਿਊਯਾਰਕ, 11 ਸਤੰਬਰ
ਨੋਵਾਕ ਜੋਕੋਵਿਚ ਨੇ ਕਰੀਬ ਢਾਈ ਘੰਟੇ ਤੱਕ ਚੱਲੇ ਯੂਐੱਸ ਓਪਨ ਦੇ ਫਾਈਨਲ ਵਿੱਚ ਦਾਨਿਲ ਮੇਦਵੇਦੇਵ ਨੂੰ ਹਰਾ ਕੇ ਆਪਣਾ ਰਿਕਾਰਡ 24ਵਾਂ ਸਿੰਗਲ ਗਰੈਂਡ ਸਲੈਮ ਜਿੱਤ ਲਿਆ ਹੈ। ਲਗਭਗ ਇੱਕੋ ਜਿਹੇ ਅੰਦਾਜ਼ ਵਿੱਚ ਖੇਡਣ ਵਾਲੇ ਦੋਨਾਂ ਖਿਡਾਰੀਆਂ ਦਾ ਮੈਚ ਦਿਲਚਸਪ ਰਿਹਾ। ਦਰਸ਼ਕਾਂ ਨੇ ਇਸ ਦਾ ਖੂਬ ਆਨੰਦ ਮਾਣਿਆ ਅਤੇ ਜਿੱਤ ਤੋਂ ਬਾਅਦ ਜੋਕੋਵਿਚ ਨੇ ਕੋਰਟ 'ਤੇ ਬੈਠ ਕੇ ਦਰਸ਼ਕਾਂ ਦਾ ਸ਼ੁਭਕਾਮਨਾਵਾਂ ਸਵੀਕਾਰ ਕੀਤਾ। ਜੋਕੋਵਿਚ ਨੇ ਆਪਣੀ ਪੂਰੀ ਊਰਜਾ ਵਰਤਦਿਆਂ 6-3, 7-6, 6-3 ਨਾਲ ਮੈਚ ਤੇ ਖ਼ਿਤਾਬ ਜਿੱਤਿਆ। ਇਸ ਤੋਂ ਪਹਿਲਾਂ 23 ਗਰੈਂਡ ਸਲੈਮ ਜਿੱਤਣ ਦਾ ਰਿਕਾਰਡ ਸੇਰੇਨਾ ਵਿਲੀਅਮਜ਼ ਦੇ ਨਾਮ ਹੈ।

Advertisement

Advertisement
Advertisement
Advertisement