For the best experience, open
https://m.punjabitribuneonline.com
on your mobile browser.
Advertisement

ਅਮਰੀਕਾ: ਕੈਨਟਕੀ ਵਿੱਚ ਗੋਲੀਬਾਰੀ ਨਾਲ ਚਾਰ ਮੌਤਾਂ

10:31 AM Jul 07, 2024 IST
ਅਮਰੀਕਾ  ਕੈਨਟਕੀ ਵਿੱਚ ਗੋਲੀਬਾਰੀ ਨਾਲ ਚਾਰ ਮੌਤਾਂ
Advertisement

ਵਾਸ਼ਿੰਗਟਨ, 7 ਜੁਲਾਈ
ਕੈਨਟਕੀ ਸੂਬੇ ਦੀ ਇਕ ਘਰ ਵਿਚ ਜਨਮ ਦਿਨ ਦੇ ਜਸ਼ਨਾਂ ਦੌਰਾਨ ਗੋਲੀਬਾਰੀ ਹੋਣ ਦੀ ਖਬਰ ਹੈ। ਪੁਲੀਸ ਘਟਨਾ ਸਥਾਨ ’ਤੇ ਪੁੱਜੀ ਤਾਂ ਉਥੇ ਚਾਰ ਜਣੇ ਮ੍ਰਿਤਕ ਪਾਏ ਗਏ। ਪੁਲੀਸ ਨੇ ਤਿੰਨ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ। ਮੌਤਾਂ ਹੋਣ ਦੇ ਹਾਲੇ ਕਾਰਨ ਸਪਸ਼ਟ ਨਹੀਂ ਹੋਏ। ਇਸ ਦੌਰਾਨ ਇਕ ਵਿਅਕਤੀ ਵਲੋਂ ਖੁਦਕੁਸ਼ੀ ਕੀਤੀ ਗਈ ਤੇ ਸ਼ੱਕ ਕੀਤਾ ਜਾ ਰਿਹਾ ਹੈ ਕਿ ਇਸ ਵਿਅਕਤੀ ਨੇ ਹੀ ਗੋਲੀਆਂ ਚਲਾਈਆਂ ਹਨ।

Advertisement

Advertisement
Advertisement
Author Image

sukhitribune

View all posts

Advertisement