ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਮਰੀਕਾ: ਨਿਊ ਜਰਸੀ ’ਚ ਰਿਹਾਇਸ਼ੀ ਇਮਾਰਤ ਨੂੰ ਅੱਗ ਲੱਗੀ, ਭਾਰਤੀ ਮੂਲ ਦੇ ਵਿਦਿਆਰਥੀਆਂ ਤੇ ਪੇਸ਼ੇਵਰਾਂ ਦੀ ਜਾਨ ਬਚੀ

02:23 PM Feb 17, 2024 IST

ਨਿਊਯਾਰਕ, 17 ਫਰਵਰੀ
ਅਮਰੀਕਾ ਦੇ ਨਿਊਜਰਸੀ ਸ਼ਹਿਰ ਵਿਚ ਇਮਾਰਤ ਵਿਚ ਅੱਗ ਲੱਗਣ ਕਾਰਨ ਬੇਘਰ ਹੋਏ ਦਰਜਨਾਂ ਵਿਅਕਤੀਆਂ ਵਿਚ ਕੁਝ ਭਾਰਤੀ ਵਿਦਿਆਰਥੀ ਅਤੇ ਪੇਸ਼ੇਵਰ ਸ਼ਾਮਲ ਹਨ। ਇਮਾਰਤ ਵਿੱਚ ਰਹਿਣ ਵਾਲਿਆਂ ਜਾਂ ਅੱਗ ਬੁਝਾਉਣ ਵਾਲਿਆਂ ਦੇ ਜ਼ਖ਼ਮੀ ਹੋਣ ਦੀ ਕੋਈ ਰਿਪੋਰਟ ਨਹੀਂ ਹੈ। ਅੱਗ 77 ਨੈਲਸਨ ਐਵੇਨਿਊ ਵਿਖੇ ਬਹੁ-ਮੰਜ਼ਿਲਾ ਇਮਾਰਤ ਦੀ ਹੇਠਲੀ ਮੰਜ਼ਿਲ ਤੋਂ ਸ਼ੁਰੂ ਹੋਈ ਅਤੇ ਪਹਿਲੀ ਅਤੇ ਦੂਜੀ ਮੰਜ਼ਿਲ ਅਤੇ ਫਿਰ ਛੱਤ ਤੱਕ ਫੈਲ ਗਈ। ਅੱਗ ਨਾਲ ਗੁਆਂਢੀ ਇਮਾਰਤ ਦੀ ਛੱਤ ਵੀ ਨੁਕਸਾਨੀ ਗਈ ਹੈ। ਨਿਊਯਾਰਕ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਕਿਹਾ ਕਿ ਉਹ ਅੱਗ ਨਾਲ ਪ੍ਰਭਾਵਿਤ ਭਾਰਤੀਆਂ ਨੂੰ ਸਹਾਇਤਾ ਪ੍ਰਦਾਨ ਕਰ ਰਿਹਾ ਹੈ।

Advertisement

Advertisement