ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਮਰੀਕਾ: ਹਸਪਤਾਲ ਵਿੱਚ ਗੋਲੀ ਲੱਗਣ ਕਾਰਨ ਸੁਰੱਖਿਆ ਗਾਰਡ ਦੀ ਮੌਤ 

01:33 PM Jul 23, 2023 IST

ਪੋਰਟਲੈਂਡ (ਅਮਰੀਕਾ), 23 ਜੁਲਾਈ
ਓਰੇਗਨ ਦੇ ਪੋਰਟਲੈਂਡ ਸਥਿਤ ਇਕ ਹਸਪਤਾਲ ਵਿਚ ਗੋਲੀ ਲੱਗਣ ਕਾਰਨ ਇੱਕ ਸੁਰੱਖਿਆ ਗਾਰਡ ਦੀ ਸ਼ਨਿੱਚਰਵਾਰ ਨੂੰ ਮੌਤ ਹੋ ਗਈ। ਇਸੇ ਦੌਰਾਨ ਹਮਲੇ ਦਾ ਸ਼ੱਕੀ ਵੀ ਪੁਲੀਸ ਦੀ ਕਾਰਵਾਈ ਵਿੱਚ ਮਾਰਿਆ ਗਿਆ। ਪੋਰਟਲੈਂਡ ਪੁਲੀਸ ਬਿਊਰੋ ਨੇ ਬਿਆਨ ਵਿੱਚ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਹਥਿਆਰਬੰਦ ਹਮਲਾਵਰ ਨੇ ਪੋਰਟਲੈਂਡ ਵਿੱਚ ‘ਲਿਗੇਸੀ ਗੁਡ ਸੈਮੇਰਿਟਨ ਮੈਡੀਕਲ ਸੈਂਟਰ’ ਵਿੱਚ ਗੋਲੀਬਾਰੀ ਕੀਤੀ ਅਤੇ ਇਸ ਦੌਰਾਨ ਇੱਕ ਸੁਰੱਖਿਆ ਮੁਲਾਜ਼ਮ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਜਿੱਥੇ ਉਸ ਨੇ ਦਮ ਤੋੜ ਦਿੱਤਾ।  -ਏਪੀ

Advertisement

Advertisement