For the best experience, open
https://m.punjabitribuneonline.com
on your mobile browser.
Advertisement

ਉੱਤਰ ਪ੍ਰਦੇਸ਼: ਜੇਲ੍ਹ ’ਚ ਬੰਦ ਮੁਖ਼ਤਾਰ ਅੰਸਾਰੀ ਦੀ ਤਬੀਅਤ ਵਿਗੜੀ, ਹਸਪਤਾਲ ’ਚ ਭਰਤੀ

11:40 AM Mar 26, 2024 IST
ਉੱਤਰ ਪ੍ਰਦੇਸ਼  ਜੇਲ੍ਹ ’ਚ ਬੰਦ ਮੁਖ਼ਤਾਰ ਅੰਸਾਰੀ ਦੀ ਤਬੀਅਤ ਵਿਗੜੀ  ਹਸਪਤਾਲ ’ਚ ਭਰਤੀ
Advertisement

ਲਖਨਊ, 26 ਮਾਰਚ
ਵੱਖ-ਵੱਖ ਅਪਰਾਧਿਕ ਮਾਮਲਿਆਂ 'ਚ ਬਾਂਦਾ ਜੇਲ੍ਹ 'ਚ ਬੰਦ ਸਾਬਕਾ ਵਿਧਾਇਕ ਮੁਖਤਾਰ ਅੰਸਾਰੀ ਦੀ ਸਿਹਤ ਵਿਗੜਨ ਤੋਂ ਬਾਅਦ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਅੰਸਾਰੀ ਦੇ ਭਰਾ ਅਤੇ ਗਾਜ਼ੀਪੁਰ ਦੇ ਸੰਸਦ ਮੈਂਬਰ ਅਫਜ਼ਲ ਅੰਸਾਰੀ ਨੇ ਦੱਸਿਆ ਕਿ ਅੱਜ ਤੜਕੇ ਉਨ੍ਹਾਂ ਨੂੰ ਮੁਹੰਮਦਾਬਾਦ ਥਾਣੇ ਤੋਂ ਸੁਨੇਹਾ ਮਿਲਿਆ ਕਿ ਮੁਖਤਾਰ ਦੀ ਸਿਹਤ ਠੀਕ ਨਹੀਂ ਹੈ ਅਤੇ ਉਸ ਨੂੰ ਬਾਂਦਾ ਮੈਡੀਕਲ ਕਾਲਜ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ, ਜੇਲ੍ਹ ਪ੍ਰਸ਼ਾਸਨ ਅਤੇ ਹਸਪਤਾਲ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਮੁਖਤਾਰ ਦੀ ਸਿਹਤ ਬਾਰੇ ਜਾਣਕਾਰੀ ਦਿੱਤੀ। ਇਥੋਂ ਤੱਕ ਕਿ ਮੁਖ਼ਤਾਰ ਦੇ ਵਕੀਲ ਨੂੰ ਵੀ ਉਸ ਨਾਲ ਮਿਲਣ ਨਹੀਂ ਦਿੱਤਾ ਗਿਆ।

Advertisement

Advertisement
Author Image

Advertisement
Advertisement
×