ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਉੱਤਰ ਪ੍ਰੇਦਸ਼: ਬਲਾਤਕਾਰ ਦੇ ਦੋਸ਼ੀ ਭਾਜਪਾ ਵਿਧਾਇਕ ਨੂੰ ਵਿਧਾਨ ਸਭਾ ਤੋਂ ਅਯੋਗ ਕਰਾਰ ਦਿੱਤਾ

02:33 PM Dec 23, 2023 IST

ਲਖਨਊ, 23 ਦਸੰਬਰ
ਸੋਨਭੱਦਰ ਜ਼ਿਲ੍ਹੇ ਦੇ ਦੁੱਧੀ ਤੋਂ ਭਾਜਪਾ ਵਿਧਾਇਕ ਰਾਮਦੁਲਾਰ ਗੋਂਡ ਨੂੰ ਬਲਾਤਕਾਰ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਬਾਅਦ ਉੱਤਰ ਪ੍ਰਦੇਸ਼ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਕਰ ਦਿੱਤਾ ਗਿਆ ਹੈ। ਗੋਂਡ ਨੂੰ ਹਾਲ ਹੀ ਵਿੱਚ ਨੌਂ ਸਾਲ ਪਹਿਲਾਂ ਲੜਕੀ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ 25 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਗਈ ਸੀ।

Advertisement

Advertisement