For the best experience, open
https://m.punjabitribuneonline.com
on your mobile browser.
Advertisement

ਉੱਤਰ ਪ੍ਰਦੇਸ਼: ਲਿਖ ਕੇ ਲੈ ਲਓ ਨਰਿੰਦਰ ਮੋਦੀ ਮੁੜ ਪ੍ਰਧਾਨ ਮੰਤਰੀ ਨਹੀਂ ਬਣਨਗੇ: ਰਾਹੁਲ

01:25 PM May 10, 2024 IST
ਉੱਤਰ ਪ੍ਰਦੇਸ਼  ਲਿਖ ਕੇ ਲੈ ਲਓ ਨਰਿੰਦਰ ਮੋਦੀ ਮੁੜ ਪ੍ਰਧਾਨ ਮੰਤਰੀ ਨਹੀਂ ਬਣਨਗੇ  ਰਾਹੁਲ
Advertisement

ਲਖਨਊ, 10 ਮਈ
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਕਨੌਜ ਵਿੱਚ ਸਮਾਜਵਾਦੀ ਪਾਰਟੀ ਦੇ ਨੇਤਾ ਅਖਿਲੇਸ਼ ਯਾਦਵ ਨਾਲ ਕੀਤੀ ਸਾਂਝੀ ਚੋਣ ਰੈਲੀ ਵਿੱਚ ਕਿਹਾ ਕਿ ਵਿਰੋਧੀ ਗਠਜੋੜ 'ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ'(ਇੰਡੀਆ) ਦਾ ਉੱਤਰ ਪ੍ਰਦੇਸ਼ 'ਚ ਤੂਫਾਨ ਕਰ ਰਿਹਾ ਹੈ, ਸੂਬੇ 'ਚ ਭਾਜਪਾ ਨੂੰ ਆਪਣੀ ਸਭ ਤੋਂ ਵੱਡੀ ਹਾਰ ਦਾ ਸਾਹਮਣਾ ਕਰਨਾ ਪਏਗਾ। ਉਨ੍ਹਾਂ ਕਿਹਾ,‘ਇਹ ਲਿਖਤੀ ਲੈ ਲਓ, ਨਰਿੰਦਰ ਮੋਦੀ ਮੁੜ ਪ੍ਰਧਾਨ ਮੰਤਰੀ ਨਹੀਂ ਬਣਨਗੇ।’ ਕਨੌਜ ਤੋਂ ਸ੍ਰੀ ਯਾਦਵ ਚੋਣ ਲੜ ਰਹੇ ਹਨ।

Advertisement

Advertisement
Author Image

Advertisement
Advertisement
×