ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗਰਭਵਤੀ ਔਰਤਾਂ ਦਾ ਟੀਕਾਕਰਨ ਤੇ ਜਾਂਚ ਯਕੀਨੀ ਹੋਵੇ: ਅਰੀਨਾ

07:46 AM Jun 29, 2024 IST

ਭੁੱਚੋ ਮੰਡੀ: ਕਮਿਊਨਿਟੀ ਹੈਲਥ ਸੈਂਟਰ ਦੇ ਟੀਕਾਕਰਨ ਸੈਂਟਰ ਵਿੱਚ ਟੀਕਾਕਰਨ ਨੋਡਲ ਅਫ਼ਸਰ ਡਾ. ਅਰੀਨਾ ਨੇ ਸਿਹਤ ਮੁਲਾਜ਼ਮਾਂ ਨਾਲ ਨੂੰ ਗਰਭਵਤੀ ਔਰਤਾਂ ਅਤੇ ਬੱਚਿਆਂ ਦੀ ਚੰਗੀ ਸਿਹਤ ਲਈ ਵਿਭਾਗ ਵੱਲੋਂ ਚੱਲ ਰਹੇ ਵੱਖ ਵੱਖ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਸਦਕਾ ਮਾਂ ਅਤੇ ਬੱਚੇ ਦੀ ਮੌਤ ਦਰ ਵਿੱਚ ਪਹਿਲਾਂ ਨਾਲੋਂ ਕਾਫੀ ਕਮੀ ਆਈ ਹੈ। ਉਨ੍ਹਾਂ ਸਟਾਫ ਨੂੰ ਕਿਹਾ ਕਿ ਗਰਭਵਤੀ ਔਰਤਾਂ ਦਾ ਟੀਕਾਕਰਨ ਤੇ ਜਾਂਚ ਯਕੀਨੀ ਬਣਾਈ ਜਾਵੇ। ਇਸ ਮੌਕੇ ਸਿਹਤ ਸੁਪਰਵਾਈਜ਼ਰ ਚਰਨਜੀਤ ਕੌਰ, ਸੀਐਚਓ ਇੰਦਰਪ੍ਰੀਤ ਕੌਰ, ਏਐਨਐਮ ਅਮਨਦੀਪ ਕੌਰ ਰਾਜਪਾਲ ਕੌਰ, ਟਰੇਂਡ ਦਾਈ ਰੇਸ਼ਮ ਕੌਰ ਸਣੇ ਆਸ਼ਾ ਵਰਕਰ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Advertisement