ਵਣ ਮਹਾਉਸਤਵ ਮਨਾਇਆ
07:52 AM Aug 03, 2024 IST
ਘਨੌਲੀ (ਜਗਮੋਹਨ ਸਿੰਘ): ਰੂਪਨਗਰ ਡਿਸਟ੍ਰਿਕਟ ਕੈਮਿਸਟ ਐਸੋਸੀਏਸ਼ਨ ਵੱਲੋਂ ਸਮੁੱਚੇ ਜ਼ਿਲ੍ਹੇ ਅੰਦਰ ਪੌਦੇ ਲਗਾਉਣ ਦੀ ਚਲਾਈ ਮੁਹਿੰਮ ਦੌਰਾਨ ਅੱਜ ਘਨੌਲੀ ਕੈਮਿਸਟ ਐਸੋਸੀਏਸ਼ਨ ਨੇ ਪੌਦੇ ਲਗਾ ਕੇ ਵਣ ਮਹਾਉਤਸਵ ਮਨਾਇਆ। ਸਕੱਤਰ ਦਲਜੀਤ ਸਿੰਘ ਬੱਬੂ ਨੇ ਦੱਸਿਆ ਕਿ ਪ੍ਰਧਾਨ ਸੁਰੇਸ਼ ਕੁਮਾਰ ਦੀ ਅਗਵਾਈ ਅਧੀਨ ਸਮੂਹ ਮੈਡੀਕਲ ਸਟੋਰ ਮਾਲਕਾਂ ਵੱਲੋਂ ਵਣ ਮਹਾਉਤਸਵ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਰਾਜਿੰਦਰ ਜੱਗੀ, ਚੇਅਰਮੈਨ ਵਿਨੈ ਰਾਵਲ, ਰਮਨ ਕੁਮਾਰ, ਸੰਜੈ ਮਲਹੋਤਰਾ ਆਦਿ ਹਾਜ਼ਰ ਸਨ।
Advertisement
Advertisement
Advertisement