ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵੰਸ਼ਿਕਾ ਨੇ ਬੀਐਡ ਦੇ ਨਤੀਜਿਆਂ ’ਚ ਚੌਥਾ ਰੈਂਕ ਹਾਸਲ ਕੀਤਾ

07:55 AM Aug 15, 2024 IST
ਵੰਸ਼ਿਕਾ ਦਾ ਸਨਮਾਨ ਕਰਦਾ ਹੋਇਆ ਸਟਾਫ।

ਫਗਵਾੜਾ: ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਬੀਐਡ ਦੇ ਐਲਾਨੇ ਨਤੀਜਿਆਂ ’ਚ ਇੱਥੋਂ ਦੇ ਰਾਮਗੜ੍ਹੀਆਂ ਕਾਲਜ ਆਫ ਐਜੂਕੇਸ਼ਨ ਦੀ ਵਿਦਿਆਰਥਣ ਵੰਸ਼ਿਕਾ ਨੇ 1700 ’ਚੋਂ 1356 ਅੰਕ ਹਾਸਲ ਕਰਕੇ ਮੈਰਿਟ ਵਿੱਚ ਚੌਥਾ ਸਥਾਨ ਹਾਸਲ ਕੀਤਾ। ਉਸ ਨੇ ਕਾਲਜ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਕਾਲਜ ਵਿਦਿਆਰਥਣ ਅਭਿਲਾਸ਼ਾ ਨੇ 1348 ਅੰਕ ਹਾਸਲ ਕਰਕੇ ਮੈਰਿਟ ’ਚੋਂ ਅੱਠਵਾਂ ਤੇ ਕਾਲਜ ’ਚੋਂ ਦੂਸਰਾ ਸਥਾਨ ਹਾਸਲ ਕੀਤਾ। ਇਸ ਪ੍ਰਾਪਤੀ ’ਤੇ ਉਨ੍ਹਾਂ ਦੇ ਸਨਮਾਨ ’ਚ ਸੰਖੇਪ ਸਮਾਗਮ ਕੀਤਾ ਗਿਆ। ਇਸ ਮੌਕੇ ਰਾਮਗੜ੍ਹੀਆਂ ਐਜੂਕੇਸ਼ਨ ਕੌਂਸਲ ਦੀ ਚੇਅਰਪਰਸਨ ਮਨਪ੍ਰੀਤ ਕੌਰ ਭੋਗਲ, ਡਾ. ਵਿਉਮਾ ਢੱਟ ਡਾਇਰੈਕਟਰ ਤੇ ਪ੍ਰਿੰ. ਸੁਰਿੰਦਰਜੀਤ ਕੌਰ ਨੇ ਵਿਦਿਆਰਥਣਾ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ

Advertisement

Advertisement
Advertisement