ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਰੁਣ ਗਾਂਧੀ ਦਾ ਪੀਲੀਭੀਤ ਵਾਸੀਆਂ ਨੂੰ ਖੁੱਲ੍ਹੇ ਖ਼ਤ ’ਚ ਭਾਵੁਕ ਸੁਨੇਹਾ: ‘ਹਲਕੇ ਨਾਲ ਰਿਸ਼ਤਾ ਆਖ਼ਰੀ ਸਾਹ ਤੱਕ ਰਹੇਗਾ

12:59 PM Mar 28, 2024 IST

ਲਖਨਊ, 28 ਮਾਰਚ
ਪੀਲੀਭੀਤ ਤੋਂ ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਪਾਰਟੀ ਲੀਡਰਸ਼ਿਪ ਵੱਲੋਂ ਟਿਕਟ ਨਾ ਦਿੱਤੇ ਜਾਣ ਤੋਂ ਬਾਅਦ ਅੱਜ ਪੀਲੀਭੀਤ ਦੇ ਲੋਕਾਂ ਨੂੰ ਖੁੱਲ੍ਹਾ ਪੱਤਰ ਲਿਖਿਆ। ਵਰੁਣ ਨੇ ਇਸ ਭਾਵੁਕ ਚਿੱਠੀ 'ਚ ਲਿਖਿਆ ਹੈ ਕਿ ਭਾਵੇਂ ਉਨ੍ਹਾਂ ਦਾ ਸੰਸਦ ਮੈਂਬਰ ਵਜੋਂ ਕਾਰਜਕਾਲ ਖਤਮ ਹੋ ਰਿਹਾ ਹੈ ਪਰ ਪੀਲੀਭੀਤ ਨਾਲ ਉਨ੍ਹਾਂ ਦਾ ਰਿਸ਼ਤਾ ਆਖਰੀ ਸਾਹ ਤੱਕ ਰਹੇਗਾ। ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਮੁੱਦੇ 'ਤੇ ਆਪਣੀ ਹੀ ਸਰਕਾਰ ਵਿਰੁੱਧ ਕਈ ਵਾਰ ਆਵਾਜ਼ ਉਠਾਉਣ ਵਾਲੇ ਵਰੁਣ ਗਾਂਧੀ ਦੀ ਭਾਜਪਾ ਨੇ ਟਿਕਟ ਰੱਦ ਕਰਕੇ ਉੱਤਰ ਪ੍ਰਦੇਸ਼ ਦੇ ਲੋਕ ਨਿਰਮਾਣ ਮੰਤਰੀ ਸਾਬਕਾ ਸੰਸਦ ਮੈਂਬਰ ਜਤਿਨ ਪ੍ਰਸਾਦ ਨੂੰ ਪੀਲੀਭੀਤ ਤੋਂ ਆਪਣਾ ਉਮੀਦਵਾਰ ਬਣਾਇਆ ਹੈ।

Advertisement

Advertisement
Advertisement