ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਰਵਰਾ ਰਾਓ ਦੇ ਪਰਿਵਾਰ ਨੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦਾ ਦਰ ਖੜਕਾਇਆ

12:52 PM Jul 25, 2020 IST

ਹੈਦਰਾਬਾਦ, 25 ਜੁਲਾਈ

Advertisement

ਐਲਗਰ ਪਰਿਸ਼ਦ ਮਾਮਲੇ ਵਿੱਚ ਮੁਲਜ਼ਮ 80 ਸਾਲਾ ਕਵੀ ਵਰਵਰਾ ਰਾਓ ਦੇ ਪਰਿਵਾਰ ਨੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਕੋਲ ਪਟੀਸ਼ਨ ਦਾਇਰ ਕਰਕੇ ਜੇਲ੍ਹ ਅਧਿਕਾਰੀਆਂ ਅਤੇ ਮੁੰਬਈ ਦੇ ਨਾਨਾਵਤੀ ਹਸਪਤਾਲ ਨੂੰ ਇਹ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਕਰੋਨਾ ਤੋਂ ਪੀੜਤ ਸ੍ਰੀ ਰਾਓ ਦੀ ਸਿਹਤ ਬਾਰੇ ਪਾਰਦਰਸ਼ੀ ਤਾਜ਼ਾ ਜਾਣਕਾਰੀ ਮੁਹੱਈਆ ਕਰਵਾਈ ਜਾਵੇ। ਸ਼ੁੱਕਰਵਾਰ ਨੂੰ ਐੱਨਐੱਚਆਰਸੀ ਵਿਚ ਦਾਇਰ ਕੀਤੀ ਗਈ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਨਾਨਾਵਤੀ ਹਸਪਾਤਲ ਨੇ ਰਾਓ ਦੀ ਸਥਿਤੀ ਅਤੇ ਉਨ੍ਹਾਂ ਦੇ ਇਲਾਜ ਸਬੰਧੀ ਕੋਈ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਪਰਿਵਾਰ ਕਮਿਸ਼ਨ ਕੋਲ ਆਉਣਾ ਪਿਆ।

 

Advertisement

 

Advertisement
Tags :
ਅਧਿਕਾਰਕਮਿਸ਼ਨਕੌਮੀਖੜਕਾਇਆਪਰਿਵਾਰਮਨੁੱਖੀਵਰਵਰਾ
Advertisement