ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਿੰਨ ਉਮੀਦਵਾਰਾਂ ਦੀਆਂ ਵਾਹਨਾਂ ਦੀਆਂ ਪ੍ਰਵਾਨਗੀਆਂ ਰੱਦ

09:03 AM May 29, 2024 IST

ਪਟਿਆਲਾ:

Advertisement

ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਚੋਣ ਖਰਚਿਆਂ ਦੀ ਦੂਜੀ ਪੜਤਾਲ ਦੌਰਾਨ ਸ਼ਾਮਲ ਨਾ ਹੋਣ ਵਾਲੇ ਉਮੀਦਵਾਰਾਂ ਦੀਆਂ ਵਾਹਨਾਂ ਦੀਆਂ ਪ੍ਰਵਾਨਗੀਆਂ ਰੱਦ ਕਰ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਆਜ਼ਾਦ ਉਮੀਦਵਾਰ ਪਰਮਜੀਤ ਸਿੰਘ, ਡਿੰਪਲ ਅਤੇ ਮੱਖਣ ਸਿੰਘ ਵੱਲੋਂ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 77 ਅਧੀਨ ਮੈਨਟੇਨ ਕੀਤੇ ਜਾ ਰਹੇ ਚੋਣ ਖਰਚਾ ਰਜਿਸਟਰ ਦਾ ਮਿਲਾਣ ਸ਼ੈਡੋ ਅਬਜ਼ਰਵੇਸ਼ਨ ਰਜਿਸਟਰ ਨਾਲ ਕਰਨ ਲਈ ਖਰਚਾ ਆਬਜ਼ਰਵਰ ਕੋਲ 20 ਮਈ ਨੂੰ ਆਪਣਾ ਰਿਕਾਰਡ ਪੇਸ਼ ਕਰਨਾ ਸੀ, ਜੋ ਪੇਸ਼ ਨਹੀਂ ਕੀਤਾ ਗਿਆ। ਉਮੀਦਵਾਰਾਂ ਨੂੰ ਦੁਬਾਰਾ 25 ਮਈ ਨੂੰ ਆਪਣਾ ਰਿਕਾਰਡ ਪੇਸ਼ ਕਰਨ ਲਈ ਲਿਖਿਆ ਗਿਆ ਸੀ ਅਤੇ ਹਦਾਇਤ ਕੀਤੀ ਗਈ ਸੀ ਕਿ ਨਿਰਧਾਰਿਤ ਮਿਤੀ ਨੂੰ ਰਿਕਾਰਡ ਪੇਸ਼ ਨਾ ਕਰਨ ਦੀ ਸੂਰਤ ਵਿੱਚ ਆਪ ਨੂੰ ਜਾਰੀ ਕੀਤੀਆਂ ਗਈਆਂ ਵਾਹਨਾਂ ਦੀਆਂ ਪ੍ਰਵਾਨਗੀਆਂ ਰੱਦ ਕਰ ਦਿੱਤੀਆਂ ਜਾਣਗੀਆਂ, ਪ੍ਰੰਤੂ ਇਨ੍ਹਾਂ ਵੱਲੋਂ ਆਪ ਜਾ ਆਪਣਾ ਕੋਈ ਨੁਮਾਇੰਦਾ ਪੇਸ਼ ਨਹੀਂ ਕੀਤਾ ਗਿਆ। -ਖੇਤਰੀ ਪ੍ਰਤੀਨਿਧ

Advertisement
Advertisement