ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਕਟੋਰੀਆ ਦੇ ਪ੍ਰੀਮੀਅਰ ਡੈਨੀਅਲ ਐਂਡਰਿਊ ਵੱਲੋਂ ਅਸਤੀਫਾ

07:11 AM Sep 27, 2023 IST
featuredImage featuredImage

ਮੈਲਬਰਨ (ਤੇਜਸ਼ਦੀਪ ਸਿੰਘ ਅਜਨੌਦਾ): ਆਸਟਰੇਲੀਆ ਦੇ ਵਿਕਟੋਰੀਆ ਸੂਬੇ ਦੇ ਪ੍ਰੀਮੀਅਰ ਡੈਨੀਅਲ ਐਂਡਰਿਊ ਨੇ ਅੱਜ ਅਸਤੀਫਾ ਦੇ ਦਿੱਤਾ ਹੈ। ਸੂਬੇ ਦੇ ਪ੍ਰੀਮੀਅਰ ਵਜੋਂ ਕਰੀਬ 9 ਸਾਲ ਸੇਵਾਵਾਂ ਦੇਣ ਮਗਰੋਂ ਡੈਨੀਅਲ ਐਂਡਰਿਊ (51) ਨੇ ਅੱਜ ਸੰਸਦ ਦੀ ਮੈਂਬਰਸ਼ਿਪ ਵੀ ਛੱਡ ਦਿੱਤੀ ਹੈ। ਇਸ ਬਾਰੇ ਉਨ੍ਹਾਂ ਕਿਹਾ ਕਿ ਅਹੁਦਾ ਕਿਸੇ ਹੋਰ ਨੂੰ ਦੇਣ ਦਾ ਸਮਾਂ ਆ ਗਿਆ ਹੈ। ਉਹ ਕੰਮ ਨੂੰ ਬੋਝ ਸਮਝਣ ਤੋਂ ਪਹਿਲਾਂ ਅਲਵਿਦਾ ਕਹਿਣ ਨੂੰ ਤਰਜੀਹ ਦੇ ਰਹੇ ਹਨ।

Advertisement

Advertisement