ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਸਵਾਨ ਨੂੰ ਗੋਲੀ ਮਾਰਨ ਦੀ ਧਮਕੀ ਦੇਣ ਦੀ ਵੀਡੀਓ ਵਾਇਰਲ

08:48 PM Jul 28, 2020 IST

ਸ਼ੇਖਪੁਰਾ(ਬਿਹਾਰ),28 ਜੁਲਾਈ
ਕੇਂਦਰੀ ਮੰਤਰੀ ਰਾਮਵਿਲਾਸ ਪਾਸਵਾਨ ਨੂੰ ਗੋਲੀ ਮਾਰਨ ਦੀ ਧਮਕੀ ਦੇਣ ਦੀ ਇਕ ਵੀਡੀਓ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਪੁਲੀਸ ਨੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ। ਵੀਡੀਓ ਵਿੱਚ ਕੇਂਦਰੀ ਮੰਤਰੀ ਪਾਸਵਾਨ ਨੂੰ ਇਕ ਕੌਂਸਲਰ ਏਕੇ-47 ਨਾਲ ਗੋਲੀ ਮਾਰਨ ਦੀ ਧਮਕੀ ਦਿੰਦਾ ਨਜ਼ਰ ਆ ਰਿਹਾ ਹੈ। ਇਸ ਵਿੱਚ ਉਸ ਨੂੰ ਲੋਕ ਜਨਸ਼ਕਤੀ ਪਾਰਟੀ (ਲੋਜਪਾ)ਪ੍ਰਮੁੱਖ ਚਿਰਾਗ ਪਾਸਵਾਨ ਖਿਲਾਫ਼ ਵੀ ਅਪਸ਼ਬਦਾਂ ਦੀ ਵਰਤੋਂ ਕਰਦਿਆਂ ਦੇਖਿਆ ਜਾ ਸਕਦਾ ਹੈ। ਲੋਜਪਾ ਦੇ ਸ਼ੇਖਪੁਰਾ ਜ਼ਿਲ੍ਹਾ ਪ੍ਰਧਾਨ ਇਮਾਮ ਗਜਾਲੀ ਨੇ ਐਸਪੀ ਦਿਆ ਸ਼ੰਕਰ ਨੂੰ ਇਸ ਸਬੰਧੀ ਸ਼ਿਕਾਇਤ ਦੇ ਕੇ ਮੁਲਜ਼ਮ ਸੰਜੈ ਯਾਦਵ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

Advertisement

 

 

Advertisement

 

Advertisement
Tags :
ਗੋਲੀਧਮਕੀਪਾਸਵਾਨਮਾਰਨਵਾਇਰਲਵੀਡੀਓ