ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਕਰਮ ਮਿਸ਼ਰੀ ਨੇ ਨਵੇਂ ਵਿਦੇਸ਼ ਸਕੱਤਰ ਵਜੋਂ ਅਹੁਦਾ ਸੰਭਾਲਿਆ

11:39 AM Jul 15, 2024 IST

ਨਵੀਂ ਦਿੱਲੀ, 15 ਜੁਲਾਈ

Advertisement

ਤਜਰਬੇਕਾਰ ਡਿਪਲੋਮੈਟ ਵਿਕਰਮ ਮਿਸ਼ਰੀ ਨੇ ਅੱਜ ਭਾਰਤ ਦੇ ਨਵੇਂ ਵਿਦੇਸ਼ ਸਕੱਤਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੂੰ ਚੀਨ ਦੇ ਮਾਮਲਿਆਂ ਦੇ ਮਾਹਰ ਮੰਨਿਆ ਜਾਂਦਾ ਹੈ। 1989 ਬੈਚ ਦੇ ਭਾਰਤੀ ਵਿਦੇਸ਼ ਸੇਵਾ ਦੇ ਅਧਿਕਾਰੀ ਨੇ ਵਿਨੈ ਕਵਾਤੜਾ ਦੀ ਥਾਂ ਲਈ ਹੈ। ਮਿਸਰੀ ਨੇ ਅਜਿਹੇ ਸਮੇਂ ਅਹੁਦਾ ਸੰਭਾਲਿਆ ਹੈ ਜਦੋਂ ਭਾਰਤ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਐਕਸ ’ਤੇ ਕਿਹਾ, ‘ਵਿਕਰਮ ਮਿਸ਼ਰੀ ਨੇ ਅੱਜ ਵਿਦੇਸ਼ ਸਕੱਤਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੀ ਟੀਮ ਵਿਦੇਸ਼ ਸਕੱਤਰ ਦਾ ਨਿੱਘਾ ਸਵਾਗਤ ਕਰਦੀ ਹੈ।

Advertisement
Advertisement