ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਕਰਮ ਮਿਸਰੀ ਹੋਣਗੇ ਅਗਲੇ ਵਿਦੇਸ਼ ਸਕੱਤਰ

05:04 PM Jun 28, 2024 IST
ਵਿਕਰਮ ਮਿਸਰੀ (file photo)

ਨਵੀਂ ਦਿੱਲੀ, 28 ਜੂਨ

Advertisement

ਅਧਿਕਾਰਤ ਆਦੇਸ਼ ਜਾਰੀ ਕਰਦਿਆਂ ਉਪ ਕੌਮੀ ਸਰੁੱਖਿਆ ਸਹਲਾਕਾਰ ਵਿਕਰਮ ਮਿਸਰੀ ਨੂੰ ਅਗਲਾ ਵਿਦੇਸ਼ ਸਕੱਤਰ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮਿਸਰੀ ਵਿਨੇ ਮੋਹਨ ਕਵਾਤਰਾ ਦੀ ਥਾਂ ਲੈਣਗੇ। ਪਰਸੋਨਲ ਮੰਤਰਾਲੇ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕੈਬਨਿਟ ਦੀ ਨਿਯੁਕਤੀ ਕਮੇਟੀ ਨੇ ਕੌਮੀ ਸੁਰੱਖਿਆ ਪ੍ਰੀਸ਼ਦ ਸਕੱਤਰੇਤ ਵਿੱਚ  ਮਿਸਰੀ ਨੂੰ 15 ਜੁਲਾਈ ਤੋਂ ਵਿਦੇਸ਼ ਸਕੱਤਰ ਦੇ ਅਹੁਦੇ ’ਤੇ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨੇ ਉਪ ਕੌਮੀ ਸਰੁੱਖਿਆ ਸਹਲਾਕਾਰ ਵਜੋਂ ਮਿਸਰੀ ਦੇ ਕਾਰਜਕਾਲ ਵਿੱਚ ਕਟੌਤੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।-ਪੀਟੀਆਈ

Advertisement
Advertisement
Tags :
Deputy NSAforeign SecretaryVikram Misri
Advertisement