ਪੰਜਾਬ ਕਿਸਾਨ ਯੂਨੀਅਨ ਦੀ ਪਿੰਡ ਇਕਾਈ ਚੁਣੀ
08:48 AM Dec 12, 2024 IST
ਮਾਨਸਾ:
Advertisement
ਪੰਜਾਬ ਕਿਸਾਨ ਯੂਨੀਅਨ ਵੱਲੋਂ ਮਾਨਸਾ ਨੇੜਲੇ ਪਿੰਡ ਚੁਕੇਰੀਆਂ ਦੀ ਇਕਾਈ ਦੀ ਚੋਣ ਕੀਤੀ ਗਈ। ਇਹ ਚੋਣ ਜਥੇਬੰਦੀ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਹੋਈ, ਜਿਸ ਦੌਰਾਨ ਪ੍ਰਧਾਨ ਬਲਤੇਜ ਸਿੰਘ, ਜਰਨਲ ਸਕਤਰ ਰਾਜਿੰਦਰ ਸਿੰਘ, ਮੀਤ ਪ੍ਰਧਾਨ ਰਸਵਿੰਦਰ ਸਿੰਘ, ਖਜ਼ਾਨਚੀ ਗੁਰਪਾਲ ਸਿੰਘ ਤੇ ਪ੍ਰਚਾਰ ਸਕੱਤਰ ਬਾਬਰ ਸਿੰਘ ਨੂੰ ਚੁਣਿਆ ਗਿਆ। -ਪੱਤਰ ਪ੍ਰੇਰਕ
Advertisement
Advertisement