ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਿਆਣਾ ਵਿਧਾਨ ਸਭਾ ਚੋਣਾਂ ਲੜ ਸਕਦੀ ਹੈ ਵਿਨੇਸ਼ ਫੋਗਾਟ

01:15 PM Aug 20, 2024 IST

ਨਵੀਂ ਦਿੱਲੀ, 20 ਅਗਸਤ
ਮਸ਼ਹੂਰ ਪਹਿਲਵਾਨ ਵਿਨੇਸ਼ ਫੋਗਾਟ ਦੇ ਹਰਿਆਣਾ ਵਿਧਾਨ ਸਭਾ ਚੋਣਾਂ ਲੜਨ ਦੀ ਸੰਭਾਵਨਾ ਹੈ। ਹਾਲਾਂਕਿ ਵਿਨੇਸ਼ ਨੇ ਪਹਿਲਾਂ ਕਿਹਾ ਸੀ ਕਿ ਉਹ ਸਰਗਰਮ ਰਾਜਨੀਤੀ ਵਿੱਚ ਨਹੀਂ ਆਵੇਗੀ ਪਰ ਤਾਜ਼ਾ ਰਿਪੋਰਟ ਅਨੁਸਾਰ ਕੁਝ ਸਿਆਸੀ ਪਾਰਟੀਆਂ ਉਸ ਨੂੰ ਮਨਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀਆਂ ਹਨ। ਵਿਨੇਸ਼ ਨੇ ਪੈਰਿਸ ਓਲੰਪਿਕ 'ਚ 100 ਗ੍ਰਾਮ ਜ਼ਿਆਦਾ ਭਾਰ ਹੋਣ ਕਾਰਨ ਫਾਈਨਲ 'ਚ ਅਯੋਗ ਹੋਣ ਤੋਂ ਬਾਅਦ ਔਰਤਾਂ ਦੇ ਫ੍ਰੀਸਟਾਈਲ 50 ਕਿਲੋਗ੍ਰਾਮ ਵਰਗ 'ਚ ਸੋਨ ਤਮਗਾ ਜਿੱਤਣ ਦਾ ਮੌਕਾ ਗੁਆ ਦਿੱਤਾ। ਵਿਨੇਸ਼ ਕਿਸ ਪਾਰਟੀ 'ਚ ਸ਼ਾਮਲ ਹੋ ਰਹੀ ਹੈ, ਇਸ ਦੀ ਪੁਸ਼ਟੀ ਹੋਣੀ ਬਾਕੀ ਹੈ।

Advertisement

Advertisement
Advertisement