ਡੀਸੀ ਦੇ ਹੁਕਮਾਂ ਦੀ ਉਲੰਘਣਾ; ਕੇਸ ਦਰਜ
10:17 AM Nov 24, 2024 IST
Advertisement
ਫਗਵਾੜਾ: ਪੀਜੀ ’ਚ ਰਹਿ ਰਹੇ ਵਿਦਿਆਰਥੀਆਂ ਦੀ ਆਈਡੀ ਪੁਲੀਸ ਪਾਸ ਜਮ੍ਹਾਂ ਨਾ ਕਰਵਾ ਕੇ ਡਿਪਟੀ ਕਮਿਸ਼ਨਰ ਦੇ ਹੁਕਮਾ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਸਤਨਾਮਪੁਰਾ ਪੁਲੀਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। -ਪੱਤਰ ਪ੍ਰੇਰਕ
Advertisement
Advertisement
Advertisement