For the best experience, open
https://m.punjabitribuneonline.com
on your mobile browser.
Advertisement

ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ’ਚੋਂ ਕੱਢਿਆ ਜਾਵੇ: ਸਿੰਘ ਸਾਹਿਬਾਨ

12:52 PM Oct 15, 2024 IST
ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ’ਚੋਂ ਕੱਢਿਆ ਜਾਵੇ  ਸਿੰਘ ਸਾਹਿਬਾਨ
Advertisement

ਸ਼ਗਨ ਕਟਾਰੀਆ
ਬਠਿੰਡਾ, 15 ਅਕਤੂਬਰ

Advertisement

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸ਼ਿਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਇਕ ਟਿੱਪਣੀ ਨੂੰ ਲੈ ਸਬੂਤਾਂ ਸਮੇਤ ਅੱਜ ਅਕਾਲ ਤਖ਼ਤ ’ਤੇ ਪੇਸ਼ ਹੋਣ ਲਈ ਕਿਹਾ ਸੀ। ਇਸ ਦੌਰਾਨ ਸਿੰਘ ਸਾਹਿਬਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਆਦੇਸ਼ ਦਿੱਤਾ ਹੈ ਕਿ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਚੋਂ 10 ਸਾਲਾਂ ਲਈ ਬਾਹਰ ਕੱਢਿਆ ਜਾਵੇ।

Advertisement

Advertisement
Tags :
Author Image

Puneet Sharma

View all posts

Advertisement