ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੈਸਟ ਪ੍ਰੋਫੈਸਰਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਮੁਲਤਵੀ

09:20 AM Oct 06, 2024 IST

ਪੱਤਰ ਪ੍ਰੇਰਕ
ਬਠਿੰਡਾ, 5 ਅਕਤੂਬਰ
ਪੰਜਾਬ ਵਿੱਚ ਆਪਣੀਆਂ ਨੌਕਰੀਆਂ ਬਚਾਉਣ ਲਈ ਸੰਘਰਸ਼ ਕਰ ਰਹੇ ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਪ੍ਰੋਫੈਸਰਾਂ ਨੇ 6 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਸਥਿਤ ਰਿਹਾਇਸ਼ ਘੇਰਨ ਦਾ ਪ੍ਰੋਗਰਾਮ ਮੁਲਤਵੀ ਕੀਤਾ ਹੈ। ਫਰੰਟ ਆਗੂ ਡਾਕਟਰ ਰਵਿੰਦਰ ਸਿੰਘ, ਪ੍ਰੋਫੈਸਰ ਗੁਰਸੇਵ ਸਿੰਘ, ਪ੍ਰੋਫੈਸਰ ਗੁਰਜੀਤ ਸਿੰਘ, ਪ੍ਰੋਫੈਸਰ ਅਰਮਿੰਦਰ ਸਿੰਘ ਤੇ ਡਾਕਟਰ ਹੁਕਮ ਚੰਦ ਨੇ ਦੱਸਿਆ ਕਿ ਉਚੇਰੀ ਸਿੱਖਿਆ ਮੰਤਰੀ ਵੱਲੋਂ ਉਨ੍ਹਾਂ ਨੂੰ ਲਿਖਤੀ ਰੂਪ ਵਿੱਚ ਪੱਤਰ ਲਿਖ ਕੇ ਮੀਟਿੰਗ ਲਈ ਬੁਲਾਇਆ ਗਿਆ ਹੈ, ਜਿਸ ਕਰਕੇ ਉਹ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਕੀਤਾ ਜਾਣ ਵਾਲਾ ਘਿਰਾਓ 8 ਅਕਤੂਬਰ ਤੱਕ ਮੁਲਤਵੀ ਕਰਦੇ ਹਨ।

Advertisement

Advertisement