ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੀਕੇ ਜੰਜੂਆ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਚੇਅਰਮੈਨ ਬਣੇ

07:05 AM Sep 14, 2024 IST

ਚੰਡੀਗੜ੍ਹ (ਟਨਸ):

Advertisement

ਪੰਜਾਬ ਦੇ ਸਾਬਕਾ ਮੁੱਖ ਸਕੱਤਰ ਵੀਕੇ ਜੰਜੂਆ ‘ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ’ ਦੇ ਚੇਅਰਮੈਨ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰੀ ਝੰਡੀ ਮਿਲਣ ਮਗਰੋਂ ਪੰਜਾਬ ਸਰਕਾਰ ਨੇ ਇਸ ਨਵੀਂ ਨਿਯੁਕਤੀ ਬਾਰੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਜੰਜੂਆ ਪਿਛਲੇ ਸਾਲ ਜੂਨ ਮਹੀਨੇ ਮੁੱਖ ਸਕੱਤਰ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਹਨ। ਉਨ੍ਹਾਂ ਨੂੰ ਹੁਣ 65 ਸਾਲ ਦੀ ਉਮਰ ਤੱਕ ਚਾਰ ਸਾਲਾਂ ਲਈ ਨਿਯੁਕਤ ਕੀਤਾ ਗਿਆ ਹੈ। ਜੰਜੂਆ ਨੇ ਪਹਿਲਾਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ ਲਈ ਅਪਲਾਈ ਕੀਤਾ ਸੀ।

Advertisement
Advertisement
Tags :
Accountability CommissionCM Bhagwant Singh MannPunjab TransparencyPunjabi khabarPunjabi Newsvk janjua