ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵੋਂਦਰੋਸੋਵਾ ਨੇ ਜਿੱਤਿਆ ਪਹਿਲਾ ਗਰੈਂਡ ਸਲੈਮ ਖ਼ਿਤਾਬ

09:09 PM Jul 15, 2023 IST
ਆਪਣੇ ਖ਼ਿਤਾਬ ਨੂੰ ਚੁੰਮਦੀ ਹੋਈ ਚੈੱਕ ਗਣਰਾਜ ਦੀ ਖਿਡਾਰਨ ਮਾਰਕੇਟਾ ਵੋਂਦਰੋਸੋਵਾ। -ਰਾਇਟਰਜ਼

ਵਿੰਬਲਡਨ, 15 ਜੁਲਾਈ
ਗ਼ੈਰਦਰਜਾ ਪ੍ਰਾਪਤ ਮਾਰਕੇਟਾ ਵੋਂਦਰੋਸੋਵਾ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ ਅੱਜ ਇੱਥੇ ਮਹਿਲਾ ਸਿੰਗਲਜ਼ ਦੇ ਫਾਈਨਲ ਵਿੱਚ ਛੇਵਾਂ ਦਰਜਾ ਪ੍ਰਾਪਤ ਓਨਸ ਜੇਬਿਉਰ ਨੂੰ ਸਿੱਧੇ ਸੈੱਟਾਂ ਵਿੱਚ ਹਰਾ ਕੇ ਵਿੰਬਲਡਨ ਟੈਨਿਸ ਟੂਰਨਾਮੈਂਟ ਦਾ ਖ਼ਿਤਾਬ ਜਿੱਤ ਲਿਆ ਹੈ। ਚੈੈੱਕ ਗਣਰਾਜ ਦੀ 24 ਸਾਲਾ ਖਿਡਾਰਨ ਵੋਂਦਰੋਸੋਵਾ ਨੇ ਪਿਛਲੇ ਸਾਲ ਉਪ ਜੇਤੂ ਰਹੀ ਜੇਬਿਉਰ ਨੂੰ 6-4, 6-4 ਨਾਲ ਹਰਾ ਕੇ ਆਪਣਾ ਪਹਿਲਾ ਗਰੈਂਡ ਸਲੈਮ ਖ਼ਿਤਾਬ ਹਾਸਲ ਕੀਤਾ। -ਏਪੀ

Advertisement

Advertisement
Tags :
ਸਲੈਮਖਿਤਾਬਗਰੈਂਡਜਿੱਤਿਆਪਹਿਲਾਂਵੋਂਦਰੋਸੋਵਾ
Advertisement