ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਘਰਾਂਗਣਾਂ ਵਿੱਚ ਵੋਟਰ ਜਾਗਰੂਕਤਾ ਰੈਲੀ

06:53 AM Mar 01, 2024 IST

ਝੁਨੀਰ: ਪਿੰਡ ਘਰਾਂਗਣਾ ਵਿੱਚ ਸਰਕਾਰੀ ਹਾਈ ਸਕੂਲ ਘਰਾਂਗਣਾ ਦੇ ਸਹਿਯੋਗ ਨਾਲ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਸਵੀਪ ਨੋਡਲ ਅਫ਼ਸਰ ਜਗਜੀਵਨ ਆਲੀਕੇ ਨੇ ਦੱਸਿਆ ਕਿ ਵੋਟਰਾਂ ਨੂੰ ਵੋਟ ਦੇ ਅਧਿਕਾਰ ਅਤੇ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਵੋਟਰ ਜਾਗਰੂਕਤਾ ਮੁਹਿੰਮ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਵੋਟਰ ਜਾਗਰੂਕਤਾ ਮੁਹਿੰਮ ਦਾ ਮਕਸਦ ਲੋਕਾਂ ਨੂੰ ਵੱਧ ਤੋਂ ਵੱਧ ਆਪਣੀ ਵੋਟ ਦੀ ਵਰਤੋਂ ਕਰਨ ਅਤੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਾਗਰਿਕਾਂ ਨੂੰ ਆਪਣੀ ਵੋਟ ਬਣਵਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾ ਦੱਸਿਆ ਕਿ ਇਸ ਦੌਰਾਨ ਵਿਦਿਆਰਥੀਆਂ ਵੱਲੋਂ ਪ੍ਰੇਰਨਾਮਈ ਸਲੋਗਨਾਂ ਨਾਲ ਮੁਹਿੰਮ ਨੂੰ ਹੁਲਾਰਾ ਦਿੱਤਾ ਗਿਆ। -ਨਿੱਜੀ ਪੱਤਰ ਪ੍ਰੇਰਕ

Advertisement

Advertisement