ਚਾਰ ਰਾਜਾਂ ’ਚ ਪੰਜ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ
08:42 AM Jun 19, 2025 IST
ਨਵੀ ਦਿੱਲੀ, 19 ਜੂਨ
ਦੇਸ਼ ਭਰ ਦੇ ਪੰਜ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਲਈ ਵੋਟਿੰਗ ਦਾ ਅਮਲ ਸ਼ੁਰੂ ਹੋ ਗਿਆ ਹੈ। ਪੰਜਾਬ ਦੀ ਲੁਧਿਆਣਾ ਪੱਛਮੀ ਸੀਟ, ਕੇਰਲ ਦੀ ਨੀਲਾਂਬੁਰ ਸੀਟ, ਪੱਛਮੀ ਬੰਗਾਲ ਦੀ ਕਾਲੀਗੰਜ ਸੀਟ ਅਤੇ ਗੁਜਰਾਤ ਦੀ ਵਿਸਾਵਦਾਰ ਤੇ ਕਾਦੀ ਸੀਟਾਂ ’ਤੇ ਸਵੇਰੇ 7 ਵਜੇ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ। ਨਤੀਜਿਆਂ ਦਾ ਐਲਾਨ 23 ਜੂਨ ਨੂੰ ਕੀਤਾ ਜਾਵੇਗਾ।
Advertisement
Advertisement