ਮੁਹੱਲਾ ਸਰਾਈਂ ਵਾਸੀਆਂ ਵੱਲੋਂ ਚੋਣਾਂ ਦੇ ਬਾਈਕਾਟ ਦੀ ਚਿਤਾਵਨੀ
07:06 AM May 23, 2024 IST
ਪਠਾਨਕੋਟ (ਪੱਤਰ ਪ੍ਰੇਰਕ): ਮੁਹੱਲਾ ਸਰਾਈਂ ਵਿੱਚ ਸੀਵਰੇਜ ਦੇ ਓਵਰਫਲੋਅ ਹੋਣ ਅਤੇ ਸੜਕ ’ਤੇ ਫੈਲੀ ਗੰਦਗੀ ਕਾਰਨ ਮੁਹੱਲਾ ਵਾਸੀਆਂ ਵਿੱਚ ਭਾਰੀ ਰੋਸ ਹੈ। ਲੋਕਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸੀਵਰੇਜ ਸਿਸਟਮ ਠੀਕ ਨਾ ਕਰਵਾਇਆ ਗਿਆ ਤਾਂ ਉਹ ਲੋਕ ਸਭਾ ਚੋਣਾਂ ਦਾ ਬਾਈਕਾਟ ਕਰਨਗੇ। ਮੁਹੱਲਾ ਵਾਸੀਆਂ ਨੇ ਕਿਹਾ ਕਿ ਸੀਵਰੇਜ ਸਿਸਟਮ ਪਿਛਲੇ ਕਈ ਦਿਨਾਂ ਤੋਂ ਠੱਪ ਪਿਆ ਹੈ ਜਿਸ ਕਾਰਨ ਗੰਦੇ ਨਾਲੇ ਦਾ ਪਾਣੀ ਇਕੱਠਾ ਹੋ ਕੇ ਸੜਕਾਂ ਅਤੇ ਗਲੀਆਂ ਵਿੱਚ ਫੈਲ ਗਿਆ ਹੈ। ਵਾਰ-ਵਾਰ ਬੇਨਤੀਆਂ ਕਰਨ ਦੇ ਬਾਵਜੂਦ ਵੀ ਸੀਵਰੇਜ ਸਿਸਟਮ ਦੀ ਮੁਰੰਮਤ ਨਹੀਂ ਕਰਵਾਈ ਜਾ ਰਹੀ।
Advertisement
Advertisement
Related News
Advertisement