ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਈਟੀਟੀ ਉਮੀਦਵਾਰਾਂ ਵੱਲੋਂ ਸੰਘਰਸ਼ ਦੀ ਚਿਤਾਵਨੀ

08:54 AM Aug 05, 2024 IST

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਈਟੀਟੀ 2364 ਅਧਿਆਪਕ ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ 2364 ਈਟੀਟੀ ਅਧਿਆਪਕਾਂ ਦੀ ਭਰਤੀ ਲਈ ਚੁਣੇ ਗਏ ਉਮੀਦਵਾਰਾਂ ਨੂੰ 9 ਅਗਸਤ ਤੱਕ ਨਿਯੁਕਤੀ ਪੱਤਰ ਜਾਰੀ ਨਾ ਕੀਤੇ ਗਏ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਯੂਨੀਅਨ ਆਗੂਆਂ ਮਨਪ੍ਰੀਤ ਸਿੰਘ ਮਾਨਸਾ, ਹਰਜੀਤ ਸਿੰਘ ਬੁਢਲਾਡਾ, ਗੁਰਸੇਵ ਸਿੰਘ ਸੰਗਰੂਰ, ਗੁਰਸੰਗਤ ਸਿੰਘ ਬੁਢਲਾਡਾ ਆਦਿ ਨੇ ਕਿਹਾ ਕਿ ਜੇਕਰ ਸਰਕਾਰ ਨੇ ਬੇਰੁਜ਼ਗਾਰ ਅਧਿਆਪਕਾਂ ਦੀ ਇਸ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਗੁਪਤ ਐਕਸ਼ਨ ਲਈ ਮਜਬੂਰ ਹੋਣਾ ਪਵੇਗਾ ਅਤੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਰੋਸ ਮੁਜ਼ਾਹਰੇ ਕੀਤੇ ਜਾਣਗੇ। ਗੁਰਜੀਵਨ ਸਿੰਘ ਮਾਨਸਾ ਜਸਵਿੰਦਰ ਸਿੰਘ ਮਾਛੀਵਾੜਾ ਵਰਿੰਦਰ ਸਿੰਘ ਸਰਹਿੰਦ ਅਮ੍ਰਿਤਪਾਲ ਸਿੰਘ ਮੀਮਸਾ ਕਿਰਨਦੀਪ ਕੌਰ ਨਾਭਾ ਹਾਜ਼ਰ ਸਨ।

Advertisement

Advertisement
Advertisement