ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੈਨਸ਼ਨਰਾਂ ਵੱਲੋਂ ਮੰਗਾਂ ਦੇ ਹੱਕ ’ਚ ਸੰਘਰਸ਼ ਦੀ ਚਿਤਾਵਨੀ

08:46 AM Aug 05, 2024 IST

ਦਿੜ੍ਹਬਾ ਮੰਡੀ (ਪੱਤਰ ਪ੍ਰੇਰਕ): ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦਿੜ੍ਹਬਾ ਦੀ ਮੀਟਿੰਗ ਪ੍ਰਧਾਨ ਕ੍ਰਿਸ਼ਨ ਕੁਮਾਰ, ਦਰਸ਼ਨ ਸਿੰਘ ਰੋਗਲਾ ਅਤੇ ਮੇਜਰ ਸਿੰਘ ਸਮੂਰਾਂ ਦੀ ਅਗਵਾਈ ਵਿੱਚ ਬਾਬਾ ਬੈਰਸੀਆਣਾ ਹਸਪਤਾਲ ਦਿੜ੍ਹਬਾ ਵਿੱਚ ਹੋਈ। ਦਰਸ਼ਨ ਸਿੰਘ ਰੋਗਲਾ ਨੇ ਕਿਹਾ ਜੇਕਰ ਪੰਜਾਬ ਸਰਕਰ ਨੇ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿਤਾ ਤਾਂ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਆਗੂਆਂ ਨੇ ਕੇਂਦਰੀ ਬਜਟ ਦੀ ਅਲੋਚਨਾ ਕਰਦਿਆਂ ਕਿਹਾ ਕਿ ਇਸ ਬਜਟ ਵਿੱਚ ਪੈਨਸ਼ਨਰ ਵਰਗ ਦਾ ਖਿਆਲ ਨਹੀਂ ਰੱਖਿਆ ਗਿਆ।ੳ ੁਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਨੂੰ ਲਾਰੇ ਲਾ ਰਹੀ ਹੈ ਤੇ ਮੀਟਿੰਗਾਂ ਮੁਲਤਵੀ ਕਰਨ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਰੋਸ ਹੈ, ਜਿਸ ਖਿਲਾਫ਼ 10 ਅਗਸਤ ਨੂੰ ਮੀਟਿੰਗ ਕੀਤੀ ਜਾਵੇਗੀ।

Advertisement

Advertisement