For the best experience, open
https://m.punjabitribuneonline.com
on your mobile browser.
Advertisement

ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਨੂੰ ਚਿਤਾਵਨੀ

08:38 AM May 06, 2024 IST
ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਨੂੰ ਚਿਤਾਵਨੀ
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 5 ਮਈ
ਜਿਲ੍ਹਾ ਪ੍ਰਸ਼ਾਸਨ ਨੇ ਲੋਕ ਸਭਾ ਚੋਣਾਂ ਵਾਸਤੇ ਕਰਮਚਾਰੀਆ ਦੀ ਸ਼ੁਰੂ ਕੀਤੀ ਚੋਣ ਰਿਹਰਸਲ ਵਿੱਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆ ਦਾ ਸਖਤ ਨੋਟਿਸ ਲਿਆ ਹੈ। ਜ਼ਿਲ੍ਹਾ ਚੋਣ ਅਧਿਕਾਰੀ ਘਨਸ਼ਿਆਮ ਥੋਰੀ ਰਿਹਰਸਲਾਂ ਦਾ ਜਾਇਜ਼ਾਲੈਣ ਉਪਰੰਤ ਕਿਹਾ ਕਿ ਜਿਹੜੇ ਕਰਮਚਾਰੀ ਚੋਣ ਰਿਹਰਸਲ ਵਿੱਚ ਗੈਰਹਾਜ਼ਰ ਪਾਏ ਗਏ ਹਨ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਜ਼ਿਲ੍ਹੇ ਵਿਚ ਪੈਂਦੇ 11 ਵਿਧਾਨ ਸਭਾ ਹਲਕਿਆਂ ’ਚ ਬਣਾਏ ਪੋਲਿੰਗ ਸਟੇਸ਼ਨਾਂ ਅਤੇ ਗਿਣਤੀ ਕੇਦਰਾਂ ’ਤੇ ਪੋਲਿੰਗ ਸਟਾਫ ਦੀ ਰਿਹਰਸਲ ਕਰਵਾਈ ਗਈ ਹੈ।

Advertisement

Advertisement
Author Image

Advertisement
Advertisement
×