ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਕਰੋਨਾ ਪਾਜ਼ੇਟਿਵ

06:51 AM Aug 21, 2020 IST

ਨਵੀਂ ਦਿੱਲੀ: ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੇ ਕਰੋਨਾਵਾਇਰਸ ਟੈਸਟ ਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ। ਮੰਤਰੀ ਨੇ ਟਵੀਟ ਕਰ ਕੇ ਕਿਹਾ ਕਿ ਲਾਗ ਦੇ ਕੁਝ ਲੱਛਣ ਮਹਿਸੂਸ ਹੋਣ ਤੋਂ ਬਾਅਦ ਊਨ੍ਹਾਂ ਨੇ ਕਰੋਨਾਵਾਇਰਸ ਦਾ ਟੈਸਟ ਕਰਵਾਇਆ ਸੀ। ਸ੍ਰੀ ਸ਼ੇਖਾਵਤ ਨੇ ਟਵੀਟ ਕੀਤਾ, ‘‘ਕੁਝ ਲੱਛਣ ਵਿਕਸਤ ਹੋਣ ਤੋਂ ਬਾਅਦ ਮੈਂ ਕਰੋਨਾਵਾਇਰਸ ਦਾ ਟੈਸਟ ਕਰਵਾਇਆ ਸੀ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਮੈਂ ਡਾਕਟਰਾਂ ਦੀ ਸਲਾਹ ’ਤੇ ਹਸਪਤਾਲ ਵਿੱਚ ਭਰਤੀ ਹੋ ਰਿਹਾ ਹਾਂ।
-ਪੀਟੀਆਈ

Advertisement

Advertisement
Tags :
ਸ਼ਕਤੀਸਿੰਘਸ਼ੇਖਾਵਤਕਰੋਨਾਗਜੇਂਦਰਪਾਜ਼ੇਟਿਵ;ਮੰਤਰੀ