For the best experience, open
https://m.punjabitribuneonline.com
on your mobile browser.
Advertisement

ਦਿੱਲੀ ਵਾਸੀਆਂ ਲਈ ਪਾਣੀ ਖਾਤਰ ਆਤਿਸ਼ੀ ਨੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕੀਤੀ

11:34 AM Jun 21, 2024 IST
ਦਿੱਲੀ ਵਾਸੀਆਂ ਲਈ ਪਾਣੀ ਖਾਤਰ ਆਤਿਸ਼ੀ ਨੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕੀਤੀ
Advertisement

ਵੀਂ ਦਿੱਲੀ, 21 ਜੂਨ
ਦਿੱਲੀ ਦੀ ਜਲ ਮੰਤਰੀ ਆਤਿਸ਼ੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਹੋਰ ‘ਆਪ’ ਆਗੂਆਂ ਦੀ ਮੌਜੂਦਗੀ ’ਚ ਹਰਿਆਣਾ ਤੋਂ ਵੱਧ ਪਾਣੀ ਲੈਣ ਲਈ ਦੱਖਣੀ ਦਿੱਲੀ ਦੇ ਭੋਗਲ ਵਿਖੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਸੁਨੀਤਾ ਕੇਜਰੀਵਾਲ ਨੇ ਮੁੱਖ ਮੰਤਰੀ ਦਾ ਸੰਦੇਸ਼ ਪੜ੍ਹਿਆ, ਜਿਸ ਵਿੱਚ ਉਨ੍ਹਾਂ ਆਸ ਪ੍ਰਗਟਾਈ ਕਿ ਆਤਿਸ਼ੀ ਦੀ ‘ਤਪੱਸਿਆ’ ​​ਸਫਲ ਹੋਵੇਗੀ। ਇਸ ਤੋਂ ਪਹਿਲਾਂ ਆਤਿਸ਼ੀ ਨੇ ਸੁਨੀਤਾ ਕੇਜਰੀਵਾਲ, ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਅਤੇ ਹੋਰ ਨੇਤਾਵਾਂ ਦੇ ਨਾਲ ਭੋਗਲ ਜਾਣ ਤੋਂ ਪਹਿਲਾਂ ਰਾਜਘਾਟ ’ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ। ਦਿੱਲੀ ਸਰਕਾਰ ਹਰਿਆਣਾ ਤੋਂ ਰੋਜ਼ਾਨਾ 10 ਕਰੋੜ ਗੈਲਨ ਪਾਣੀ ਛੱਡਣ ਦੀ ਮੰਗ ਕਰ ਰਿਹਾ ਹੈ।

Advertisement

Advertisement
Advertisement
Author Image

Advertisement