For the best experience, open
https://m.punjabitribuneonline.com
on your mobile browser.
Advertisement

ਪੰਨੂ ਹੱਤਿਆ ਸਾਜ਼ਿਸ਼ ਮਾਮਲੇ ’ਚ ਭਾਰਤ ਨਾਲ ਲਗਾਤਾਰ ਕੰਮ ਰਹੇ ਹਾਂ: ਅਮਰੀਕਾ

11:48 AM May 01, 2024 IST
ਪੰਨੂ ਹੱਤਿਆ ਸਾਜ਼ਿਸ਼ ਮਾਮਲੇ ’ਚ ਭਾਰਤ ਨਾਲ ਲਗਾਤਾਰ ਕੰਮ ਰਹੇ ਹਾਂ  ਅਮਰੀਕਾ
Advertisement

ਵਾਸ਼ਿੰਗਟਨ, 1 ਮਈ
ਅਮਰੀਕਾ ਦੇ ਵਿਦੇਸ਼ ਵਿਭਾਗ ਦੇ ਅਧਿਕਾਰੀ ਨੇ ਕਿਹਾ ਕਿ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਦੀ ਜਾਂਚ ਲਈ ਅਮਰੀਕਾ ਭਾਰਤ ਨਾਲ ਲਗਾਤਾਰ ਕੰਮ ਕਰ ਰਿਹਾ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਪ੍ਰਮੁੱਖ ਉਪ ਬੁਲਾਰੇ ਵੇਦਾਂਤ ਪਟੇਲ ਦੀ ਇਹ ਟਿੱਪਣੀ ਅਜਿਹੇ ਸਮੇਂ 'ਚ ਆਈ ਹੈ, ਜਦੋਂ ਅਖਬਾਰ 'ਵਾਸ਼ਿੰਗਟਨ ਪੋਸਟ' ਨੇ ਆਪਣੀ ਖਬਰ 'ਚ ਅਣਪਛਾਤੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਅਮਰੀਕੀ ਧਰਤੀ 'ਤੇ ਪੰਨੂ ਦੀ ਹੱਤਿਆ ਦੀ ਕਥਿਤ ਸਾਜ਼ਿਸ਼ ਰਚੀ ’ਚ ਰਾਅ ਦਾ ਅਧਿਕਾਰੀ ਸ਼ਾਮਲ ਸੀ। ਭਾਰਤ ਨੇ ਇਨ੍ਹਾਂ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਸੀ।

Advertisement

Advertisement
Author Image

Advertisement
Advertisement
×