ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੀਪੀਈਓ ਰਾਮ ਕੁਮਾਰ ਦਾ ਸਵਾਗਤ

08:35 AM Jul 06, 2023 IST
ਬੀਪੀੲੀਓ ਰਾਮ ਕੁਮਾਰ ਦਾ ਸਵਾਗਤ ਕਰਦੇ ਹੋਏ ਅਧਿਆਪਕ। -ਫੋਟੋ:-ਟੱਕਰ

ਮਾਛੀਵਾੜਾ: ਸਰਕਾਰੀ ਪ੍ਰਾਇਮਰੀ ਸਕੂਲ ਹੇਡੋਂ ਬੇਟ ਵਿੱਚ ਮੁੱਖ ਅਧਿਆਪਕ ਰਾਮ ਕੁਮਾਰ ਨੂੰ ਸਿੱਖਿਆ ਵਿਭਾਗ ਵੱਲੋਂ ਪਦਉੱਨਤ ਕਰ ਦਿੱਤਾ ਗਿਆ ਹੈ ਜਿਨ੍ਹਾਂ ਨੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮਾਛੀਵਾੜਾ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਅਧਿਆਪਕਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਅੱਜ ਅਹੁਦਾ ਸੰਭਾਲਣ ਉਪਰੰਤ ਸਿੱਖਿਆ ਅਫ਼ਸਰ ਰਾਮ ਕੁਮਾਰ ਨੇ ਦੱਸਿਆ ਕਿ ਉਹ ਪ੍ਰਾਇਮਰੀ ਸਕੂਲਾਂ ਵਿਚ ਸਿੱਖਿਆ ਪੱਧਰ ਉੱਚਾ ਚੁੱਕਣ ਤੇ ਵਿਦਿਆਰਥੀਆਂ ਨੂੰ ਸਰਕਾਰ ਦੀਆਂ ਹਰੇਕ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਤਵੀਰ ਸਿੰਘ ਰੌਣੀ, ਸੁਖਦੇਵ ਸਿੰਘ, ਬਲਜਿੰਦਰ ਸਿੰਘ ਰਤੀਪੁਰ, ਸਤੀਸ਼ ਕੁਮਾਰ, ਬੀਐੱਡ ਅਧਿਆਪਕ ਫਰੰਟ ਦੇ ਪ੍ਰਧਾਨ ਮਲਕੀਤ ਸਿੰਘ ਤੇ ਹੋਰ ਅਧਿਆਪਕ ਮੌਜੂਦ ਸਨ। -ਪੱਤਰ ਪ੍ਰੇਰਕ

Advertisement

Advertisement
Tags :
ਸਵਾਗਤਕੁਮਾਰਬੀਪੀਈਓ
Advertisement