ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੈਨੀ ਦੀ ਨਿਯੁਕਤੀ ਦਾ ਸਵਾਗਤ

10:57 AM Sep 11, 2024 IST

ਜੈਤੋ (ਪੱਤਰ ਪ੍ਰੇਰਕ): ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨੂੰ ਕੁਲ ਹਿੰਦ ਕਾਂਗਰਸ ਕਮੇਟੀ ਦਾ ਸਕੱਤਰ ਅਤੇ ਦਿੱਲੀ ਕਾਂਗਰਸ ਕਮੇਟੀ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਦਾ ਕਾਂਗਰਸੀ ਹਲਕਿਆਂ ਵੱਲੋਂ ਸਵਾਗਤ ਕੀਤਾ ਗਿਆ ਹੈ। ਕਾਂਗਰਸ ਕਿਸਾਨ ਸੈੱਲ ਪੰਜਾਬ ਦੇ ਮੀਤ ਪ੍ਰਧਾਨ ਨਹਿਰੂ ਸਿੰਘ ਬਰਾੜ, ਕਿਸਾਨ ਸੈੱਲ ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਸੇਖੋਂ, ਜ਼ਿਲ੍ਹਾ ਕਾਂਗਰਸ ਫ਼ਰੀਦਕੋਟ ਦੇ ਪ੍ਰਧਾਨ ਨਵਦੀਪ ਸਿੰਘ ਬਰਾੜ, ਹਲਕਾ ਇੰਚਾਰਜ ਕੋਟਕਪੂਰਾ ਅਜੈਪਾਲ ਸਿੰਘ ਸੰਧੂ, ਸਾਬਕਾ ਜੇਲ੍ਹ ਮੰਤਰੀ ਉਪਿੰਦਰ ਸ਼ਰਮਾ, ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਪ੍ਰਭਜੀਤ ਸਿੰਘ ਬਾਜਾਖਾਨਾ, ਅਮਰਜੀਤ ਸਿੰਘ ਸੁੱਖਾ, ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ, ਜ਼ਿਲ੍ਹਾ ਮੀਤ ਪ੍ਰਧਾਨ ਕੁਲਰਾਜ ਸਿੰਘ ਭਾਊ, ਨੌਜਵਾਨ ਕਾਂਗਰਸੀ ਆਗੂ ਮਨਜਿੰਦਰ ਸਿੰਘ (ਹੈਪੀ ਰੋਮਾਣਾ), ਗੁਰਸੇਵਕ ਸਿੰਘ ਜੈਤੋ, ਪ੍ਰਵੀਨ ਕੌਰ ਭੱਟੀ, ਬਲਾਕ ਸਮਿਤੀ ਮੈਂਬਰ ਚਮਕੌਰ ਸਿੰਘ ਆਦਿ ਨੇ ਇਸ ਨੂੰ ਹਾਈ ਕਮਾਨ ਦਾ ਦੂਰਅੰਦੇਸ਼ੀ ਵਾਲਾ ਫੈਸਲਾ ਦੱਸਿਆ ਹੈ।

Advertisement

Advertisement