ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਸਟਰੇਲੀਆ ’ਚ ਘਰੇਲੂ ਹਿੰਸਾ ਖ਼ਿਲਾਫ਼ ਵਿਆਪਕ ਪ੍ਰਦਰਸ਼ਨ, ਪ੍ਰਧਾਨ ਮੰਤਰੀ ਨੇ ਕੌਮੀ ਸੰਕਟ ਕਰਾਰ ਦਿੱਤਾ

11:16 AM Apr 29, 2024 IST

ਕੈਨਬਰਾ, 29 ਅਪਰੈਲ
ਆਸਟਰੇਲੀਅਨ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਅੱਜ ਔਰਤਾਂ ਵਿਰੁੱਧ ਹਿੰਸਾ ਖ਼ਿਲਾਫ਼ ਦੇਸ਼ ਭਰ ਵਿੱਚ ਹਜ਼ਾਰਾਂ ਲੋਕਾਂ ਦੇ ਪ੍ਰਦਰਸ਼ਨਾਂ ਤੋਂ ਬਾਅਦ ਘਰੇਲੂ ਹਿੰਸਾ ਨੂੰ ‘ਕੌਮੀ ਸੰਕਟ’ ਦੱਸਿਆ। ਇਸ ਸਾਲ ਲਿੰਗ-ਅਧਾਰਤ ਹਿੰਸਾ ਕਾਰਨ ਕਥਿਤ ਤੌਰ 'ਤੇ 27 ਔਰਤਾਂ ਦੀ ਮੌਤ ਵੱਲ ਧਿਆਨ ਖਿੱਚਣ ਲਈ ਆਸਟਰੇਲੀਆ ਦੇ ਕਈ ਸ਼ਹਿਰਾਂ 'ਚ ਹਜ਼ਾਰਾਂ ਲੋਕਾਂ ਨੇ ਪ੍ਰਦਰਸ਼ਨ ਕੀਤਾ। ਅਲਬਾਨੀਜ਼ ਨੇ ਅੱਜ ਕਿਹਾ ਕਿ ਰੈਲੀਆਂ ਆਸਟਰੇਲੀਆਈ ਸਰਕਾਰ ਦੇ ਸਾਰੇ ਪੱਧਰਾਂ ਨੂੰ ਲਿੰਗ-ਅਧਾਰਤ ਹਿੰਸਾ ਨੂੰ ਰੋਕਣ ਲਈ ਹੋਰ ਕੁਝ ਕਰਨ ਦਾ ਸੱਦਾ ਸੀ।

Advertisement

Advertisement
Advertisement