For the best experience, open
https://m.punjabitribuneonline.com
on your mobile browser.
Advertisement

ਵਿਧਵਾ ਦੇ ਨੌਜਵਾਨ ਪੁੱਤ ਦੀ ਕੈਨੇਡਾ ਵਿੱਚ ਦਿਲ ਦੇ ਦੌਰੇ ਕਾਰਨ ਮੌਤ

08:48 AM Apr 03, 2024 IST
ਵਿਧਵਾ ਦੇ ਨੌਜਵਾਨ ਪੁੱਤ ਦੀ ਕੈਨੇਡਾ ਵਿੱਚ ਦਿਲ ਦੇ ਦੌਰੇ ਕਾਰਨ ਮੌਤ
Advertisement

ਗੁਰਦਾਸਪੁਰ (ਨਿੱਜੀ ਪੱਤਰ ਪ੍ਰੇਰਕ): ਪਿੰਡ ਸ਼ੇਖ਼ ਮੀਰ ਦੇ ਇੱਕ ਨੌਜਵਾਨ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਨੌਜਵਾਨ ਨੂੰ ਉਸ ਦੀ ਵਿਧਵਾ ਮਾਂ ਨੇ ਇਕ ਸਾਲ ਪਹਿਲਾਂ ਹੀ ਕਰਜ਼ਾ ਚੁੱਕ ਕੇ ਕੈਨੇਡਾ ਭੇਜਿਆ ਸੀ। ਮ੍ਰਿਤਕ ਦੀ ਮਾਂ ਸਰਬਜੀਤ ਕੌਰ ਅਤੇ ਪਰਿਵਾਰਕ ਮੈਂਬਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਸਤਿੰਦਰ ਸਿੰਘ (23) ਇਕ ਸਾਲ ਪਹਿਲਾਂ ਰੋਜ਼ੀ-ਰੋਟੀ ਲਈ ਵਿੰਡਸਰ (ਕੈਨੇਡਾ) ਗਿਆ ਸੀ ਤੇ ਉਸ ਦੇ ਦੋਸਤ ਨੇ ਫ਼ੋਨ ਕਰ ਕੇ ਦੱਸਿਆ ਕਿ ਸਤਿੰਦਰ ਸਿੰਘ ਦੀ ਦਿਲ ਦੇ ਦੌਰੇ ਨਾਲ ਮੌਤ ਹੋ ਗਈ ਹੈ।

Advertisement

Advertisement
Author Image

sukhwinder singh

View all posts

Advertisement
Advertisement
×