ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੀ ਮੋਦੀ ਫ਼ੈਸਲਾ ਕਰਨਗੇ ਕੌਣ ਮੰਦਰ ਜਾਵੇਗਾ: ਮੰਦਰ ’ਚ ਜਾਣ ਤੋਂ ਰੋਕਣ ’ਤੇ ਰਾਹੁਲ ਗਾਂਧੀ ਨੇ ਕਿਹਾ

11:08 AM Jan 22, 2024 IST

Advertisement

ਨਗਾਓਂ (ਅਸਾਮ), 22 ਜਨਵਰੀ
ਅਸਾਮ ਵਿਚ ਸ੍ਰੀ ਸ੍ਰੀ ਸ਼ੰਕਰ ਦੇਵ ਸਤਰ ਮੰਦਰ ਵਿਚ ਜਾਣ ਦੀ ਇਜਾਜ਼ਤ ਨਾ ਮਿਲਣ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸਵਾਲ ਕੀਤਾ ਕਿ ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਹ ਫੈਸਲਾ ਕਰਨਗੇ ਕਿ ਕੌਣ ਮੰਦਰ ਵਿਚ ਜਾਵੇਗਾ। ਹੈਬਰਗਾਓਂ 'ਚ ਅਧਿਕਾਰੀਆਂ ਨੇ ਰਾਹੁਲ ਗਾਂਧੀ ਨੂੰ ਬੋਰਦੁਆ 'ਚ ਸ੍ਰੀ ਸ੍ਰੀ ਸ਼ੰਕਰ ਦੇਵ ਸਤਰ ਮੰਦਰ 'ਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ। ਇਸ ਤੋਂ ਬਾਅਦ ਕਾਂਗਰਸ ਦੇ ਸਾਬਕਾ ਪ੍ਰਧਾਨ ਸਮੇਤ ਕਈ ਪਾਰਟੀ ਆਗੂਆਂ ਨੇ ਧਰਨਾ ਦਿੱਤਾ। ਰਾਹੁਲ ਗਾਂਧੀ ਸਮੇਤ ਹੋਰ ਕਾਂਗਰਸੀ ਆਗੂਆਂ ਨੂੰ ਹੈਬਰਗਾਓਂ ਵਿਖੇ ਰੋਕ ਲਿਆ ਗਿਆ ਅਤੇ ਅੱਗੇ ਵਧਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

Advertisement
Advertisement