ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਾਂਤੀ ਬਾਰੇ ਦੂਜੇ ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰਨ ਵਾਲੇ ਭਾਰਤ ਦਾ ਸਮਰਥਨ ਕਰਾਂਗੇ: ਜ਼ੇਲੈਂਸਕੀ

07:15 PM Aug 25, 2024 IST
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੀਵ ਵਿਖੇ 23 ਅਗਸਤ ਨੂੰ ਆਪਣੇ ਦੌਰੇ ਦੌਰਾਨ ਯੁਕਰੇਨ ਦੇ ਰਾਸ਼ਟਰਪਤੀ ਵਲੋਦੀਮੀਰ ਜ਼ੇਲੈਂਸਕੀ ਨਾਲ।

ਕੀਵ, 25 ਅਗਸਤ
ਯੂਕਰੇਨ ਦੇ ਰਾਸ਼ਟਰਪਤੀ ਵਲੋਦੀਮੀਰ ਜ਼ੇਲੈਂਸਕੀ ਨੇ ਐਤਵਾਰ ਨੂੰ ਸੋਸ਼ਲ ਮੀਡੀਆ ’ਤੇ ਭਾਰਤੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਾਂਤੀ ਬਾਰੇ ਦੂਜੇ ਸਿਖਰ ਸੰਮੇਲਨ ਨੂੰ ਲੈ ਕੇ ਸਾਊਦੀ ਅਰਬ, ਕਤਰ, ਤੁਰਕੀ ਅਤੇ ਸਵਿਟਜ਼ਰਲੈਂਡ ਨਾਲ ਗੱਲਬਾਤ ਜਾਰੀ ਹੈ। ਜ਼ੇਲੇੈਂਸਕੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਹੈ ਕਿ ਉਹ ਸ਼ਾਂਤੀ ਦੇ ਦੂਜੇ ਸੰਮੇਲਨ ਦੀ ਮੇਜ਼ਬਾਨੀ ਕਰਨ ਵਾਲੇ ਭਾਰਤ ਦਾ ਸਮਰਥਨ ਕਰਨਗੇ ਕਿਉਂਕਿ ਕੀਵ ਨੂੰ ਗਲੋਬਲ ਸਾਊਥ ਦੇ ਦੇਸ਼ਾਂ ਵਿਚਕਾਰ ਮੇਜ਼ਬਾਨੀ ਮਿਲਣ ਦੀ ਉਮੀਦ ਹੈ।

Advertisement

 

Advertisement
Advertisement
Advertisement