ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਸਦ ਦਾ ਸਰਦ ਰੁੱਤ ਇਜਲਾਸ 25 ਤੋਂ

06:56 AM Nov 06, 2024 IST

ਨਵੀਂ ਦਿੱਲੀ: ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਅੱਜ ਕਿਹਾ ਕਿ ਸੰਸਦ ਦਾ ਸਰਦ ਰੁੱਤ ਇਜਲਾਸ 25 ਨਵੰਬਰ ਤੋਂ ਸ਼ੁਰੂ ਹੋ ਕੇ 20 ਦਸੰਬਰ ਤੱਕ ਚੱਲੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸੰਵਿਧਾਨ ਅਪਣਾਏ ਜਾਣ ਦੀ 75ਵੀਂ ਵਰ੍ਹੇਗੰਢ ਦਾ ਜਸ਼ਨ 26 ਨਵੰਬਰ ਨੂੰ ਸੰਵਿਧਾਨ ਸਦਨ (ਪੁਰਾਣਾ ਸੰਸਦ ਭਵਨ) ਦੇ ਕੇਂਦਰੀ ਹਾਲ ’ਚ ਮਨਾਇਆ ਜਾਵੇਗਾ। ਉਨ੍ਹਾਂ ਐਕਸ ’ਤੇ ਕਿਹਾ, ‘ਮਾਨਯੋਗ ਰਾਸ਼ਟਰਪਤੀ (ਦਰੋਪਦੀ ਮੁਰਮੂ) ਨੇ ਭਾਰਤ ਸਰਕਾਰ ਦੀ ਸਿਫਾਰਸ਼ ’ਤੇ 25 ਨਵੰਬਰ ਤੋਂ 20 ਦਸੰਬਰ ਤੱਕ ਸਰਦ ਰੁੱਤ ਇਜਲਾਸ ਲਈ ਦੋਵਾਂ ਸਦਨਾਂ ਦੀਆਂ ਮੀਟਿੰਗਾਂ ਬੁਲਾਉਣ ਦੇ ਮਤੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ।’ -ਪੀਟੀਆਈ

Advertisement

Advertisement