For the best experience, open
https://m.punjabitribuneonline.com
on your mobile browser.
Advertisement

ਖੇਤਾਂ ’ਚੋਂ ਅੱਧੀ ਦਰਜਨ ਮੋਟਰਾਂ ਦੀਆਂ ਤਾਰਾਂ ਚੋਰੀ

07:00 AM Mar 08, 2024 IST
ਖੇਤਾਂ ’ਚੋਂ ਅੱਧੀ ਦਰਜਨ ਮੋਟਰਾਂ ਦੀਆਂ ਤਾਰਾਂ ਚੋਰੀ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਤਪਾ ਮੰਡੀ, 7 ਮਾਰਚ
ਹਾਈ ਵੇਅ ਦੇ ਮਹਿਤਾ ਕੱਟ ਨਜ਼ਦੀਕੀ ਖੇਤਾਂ ਵਿਚੋਂ ਚੋਰਾਂ ਨੇ ਅੱਧੀ ਦਰਜਨ ਤੋਂ ਵੱਧ ਕਿਸਾਨਾਂ ਦੀਆਂ ਮੋਟਰਾਂ ਦੀਆਂ ਕੇਬਲ ਤਾਰਾਂ ਚੋਰੀ ਕਰ ਲਈਆਂ ਹਨ। ਜਗਤਾਰ ਸਿੰਘ ਚੱਠਾ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਨੇਕ ਸਿੰਘ, ਭਗਤ ਸਿੰਘ ਅਤੇ ਡਿੰਪੀ ਸ਼ਰਮਾ ਆਦਿ ਗਿਸਾਨਾਂ ਨੇ ਦੱਸਿਆ ਕਿ ਚੋਰ ਬੀਤੀ ਰਾਤ ਖੇਤਾਂ ’ਚੋਂ ਕਰੀਬ 6 ਮੋਟਰਾਂ ਦੀਆਂ ਕੇਬਲ ਤਾਰਾਂ ਚੋਰੀ ਕਰ ਕੇ ਲੈ ਗਏ। ਉਨ੍ਹਾਂ ਕਿਹਾ ਕਿ ਚੋਰਾਂ ਨੇ ਕਈ ਕੋਠਿਆਂ ਦੇ ਤਾਲੇ ਵੀ ਤੋੜ ਦਿੱਤੇ ਹਨ। ਥਾਣਾ ਤਪਾ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।

Advertisement

Advertisement
Author Image

joginder kumar

View all posts

Advertisement
Advertisement
×